RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

7 ਲੱਖ ਤੱਕ ਦੀ ਆਮਦਨ ‘ਤੇ ਨਹੀਂ ਲੱਗੇਗਾ ਟੈਕਸ, ਨੌਕਰੀ ਕਰਨ ਵਾਲਿਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ

7 ਲੱਖ ਤੱਕ ਦੀ ਆਮਦਨ 'ਤੇ ਨਹੀਂ ਲੱਗੇਗਾ ਟੈਕਸ, ਨੌਕਰੀ ਕਰਨ ਵਾਲਿਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ

Jass Grewal by Jass Grewal
February 1, 2023
in ਦੇਸ਼, ਰਾਜਨੀਤੀ
Reading Time: 1 min read
0 0
0

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਪੇਸ਼ ਕੀਤਾ ਹੈ ਜਿਸ ਵਿਚ ਇਸ ਵਾਰ ਰੁਜ਼ਗਾਰ ਦੇਣ ਵਾਲਿਆਂ ਨੂੰ ਵੱਡੀ ਰਾਹਤ ਦੇ ਕੇ ਆਮ ਆਦਮੀ ਨੂੰ ਖੁਸ਼ ਕਰ ਦਿੱਤਾ ਹੈ। ਬਜਟ ‘ਚ ਟੈਕਸ ਨੂੰ ਲੈ ਕੇ ਕੀਤਾ ਵੱਡਾ ਐਲਾਨ ਕੀਤਾ ਹੈ।  ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਲਈ ਕੋਈ ਟੈਕਸ ਨਹੀਂ ਦੇਣਾ ਪਵੇਗਾ, ਪਹਿਲਾਂ ਇਹ ਹਦ 5 ਲੱਖ ਰੁਪਏ ਸੀ।

ਇਸੇ ਤਰ੍ਹਾਂ ਪੁਰਾਣੀ ਵਿਵਸਥਾ ਦੇ ਟੈਕਸ ਸਲੈਬ ‘ਚ 2.5 ਲੱਖ ਰੁਪਏ ਦੀ ਬਜਾਏ ਹੁਣ 3 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਹੁਣ ਨਵੀਂ ਟੈਕਸ ਪ੍ਰਣਾਲੀ ਅਪਣਾਉਣ ਵਾਲਿਆਂ ਨੂੰ 15 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ 45 ਹਜ਼ਾਰ ਰੁਪਏ ਦਾ ਟੈਕਸ ਦੇਣਾ ਹੋਵੇਗਾ।

ਆਮਦਨ                                                          ਟੈਕਸ

3 ਲੱਖ ਰੁਪਏ ਤੱਕ ਦੀ ਆਮਦਨ                              0 ਟੈਕਸ
3 ਤੋਂ 6 ਲੱਖ ਤੱਕ ਦੀ ਆਮਦਨ                               5 ਫ਼ੀਸਦੀ
6 ਤੋਂ 9 ਲੱਖ ਤੱਕ ਦੀ ਆਮਦਨ                              10 ਫ਼ੀਸਦੀ
9 ਤੋਂ 12 ਲੱਖ ਤੱਕ ਦੀ ਆਮਦਨ                            15 ਫ਼ੀਸਦੀ
12 ਤੋਂ 15 ਲੱਖ ਤੱਕ ਦੀ ਆਮਦਨ                          20 ਫ਼ੀਸਦੀ
15 ਲੱਖ ਤੋਂ ਵਧ ਦੀ ਆਮਦਨ                                30 ਫ਼ੀਸਦੀ

ਇਸਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਬਜਟ ਵਿਚ ਨਿਰਮਲਾ ਸੀਤਾਰਮਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਦੇਸ਼ ਵਿਚ 50 ਨਵੇਂ ਏਅਰਪੋਰਟ ਖੋਲ੍ਹੇ ਜਾਣਗੇ। ਸੀਤਾਰਮਨ ਨੇ ਕਿਹਾ ਕਿ ਖੇਤਰੀ ਹਵਾਈ ਕੁਨੈਕਟੀਵਿਟੀ ਸੁਧਾਰਨ ਲਈ 50 ਨਵੇਂ ਏਅਰਪੋਰਟ, ਹੈਲੀਪੈਡ, ਵਾਟਰ ਏਅਰੋ ਡਰੋਨਜ਼, ਐਡਵਾਂਸਡ ਲੈਂਡਿੰਗ ਗਰਾਊਂਡ ਮੁੜ ਚਾਲੂ ਕੀਤੇ ਜਾਣਗੇ। ਇਸ ਦੇ ਨਾਲ ਹੀ ਰੇਲ ਮੰਤਰਾਲੇ ਦਾ ਪੈਕੇਜ ਵਧਾ ਕੇ 1.4 ਲੱਖ ਕਰੋੜ ਤੋਂ 2.4 ਲੱਖ ਕਰੋੜ ਦਾ ਐਲਾਨ ਕੀਤਾ ਹੈ।  ਇਸ ਦੇ ਨਾਲ ਹੀ ਪੀ. ਐੱਮ. ਆਵਾਸ ਯੋਜਨਾ ਦਾ ਫੰਡ ਵਧਾਉਣ ਦੀ ਵੀ ਗੱਲ ਕਹੀ।

Tags: National Newspunjabi news
Previous Post

BIG BREAKING: ‘ਮਨੀਸ਼ਾ ਗੁਲਾਟੀ’ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

Next Post

ਆਮ ਬਜਟ ’ਚ ਆਮ ਲੋਕਾਂ ਲਈ ਹੋਏ ਵੱਡੇ ਐਲਾਨ? ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

Next Post
ਆਮ ਬਜਟ ’ਚ ਆਮ ਲੋਕਾਂ ਲਈ ਹੋਏ ਵੱਡੇ ਐਲਾਨ? ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

ਆਮ ਬਜਟ ’ਚ ਆਮ ਲੋਕਾਂ ਲਈ ਹੋਏ ਵੱਡੇ ਐਲਾਨ? ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers