RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

IPS ਅਫ਼ਸਰ ‘ਕੁਲਦੀਪ ਸਿੰਘ ਚਹਿਲ’ ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

IPS ਅਫ਼ਸਰ 'ਕੁਲਦੀਪ ਸਿੰਘ ਚਹਿਲ' ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

Jass Grewal by Jass Grewal
February 3, 2023
in ਪੰਜਾਬ
0 0
0
IPS ਅਫ਼ਸਰ ‘ਕੁਲਦੀਪ ਸਿੰਘ ਚਹਿਲ’ ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਚੰਡੀਗੜ੍ਹ ਪੁਲਿਸ ਦੇ ਸਾਬਕਾ SSP ਕੁਲਦੀਪ ਸਿੰਘ ਚਹਿਲ ਦੀਆਂ ਮੁਸ਼ਕਿਲਾਂ ਵੱਧਦੀਆਂ ਵਿਖਾਈ ਦੇ ਰਹੀਆਂ ਹਨ।  SSP ਕੁਲਦੀਪ ਚਹਿਲ ਖ਼ਿਲਾਫ਼ CBI ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਦਸ ਦਈਏ ਕਿ SSP ਚਹਿਲ ’ਤੇ ਭ੍ਰਿਸ਼ਟਾਚਾਰ ਅਤੇ ਗਲਤ ਵਿਵਹਾਰ ਦੇ ਦੋਸ਼ ਲੱਗੇ ਹਨ ਅਤੇ CBI ਨੇ ਇਹਨਾਂ ਦੋਸ਼ਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। IPS ਚਹਿਲ ਦੀ ਜਾਂਚ ਸਬੰਧੀ ਚੰਡੀਗੜ੍ਹ ਪ੍ਰਸ਼ਾਸਕ ਬੀ. ਐੱਲ. ਪੁਰੋਹਿਤ ਨੇ CBI ਨੂੰ ਪੱਤਰ ਲਿਖਿਆ ਸੀ। ਪ੍ਰਸ਼ਾਸਕ ਦਾ ਪੱਤਰ ਮਿਲਦਿਆਂ ਹੀ CBI ਨੇ ਭ੍ਰਿਸ਼ਟਾਚਾਰ ਅਤੇ ਗਲਤ ਵਿਵਹਾਰ ਦੇ ਦੋਸ਼ ਦੀ ਜਾਂਚ ਲਈ IPS ਚਹਿਲ ਖ਼ਿਲਾਫ਼ ਪ੍ਰੀ-ਲਿਮੀਨਰੀ ਇਨਕੁਆਇਰੀ ਮਾਰਕ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ‘ਚ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਚਹਿਲ ਨੂੰ ਰਿਪੈਟਰੀਏਟ (ਕੈਡਰ ਵਾਪਸੀ) ਕਰ ਦਿੱਤਾ ਗਿਆ ਸੀ। ਇਸ ਦੇ ਪਿੱਛੇ ਉਨ੍ਹਾਂ ਦੇ ਵਿਵਹਾਰ ਨੂੰ ਕਾਰਨ ਦੱਸਿਆ ਗਿਆ ਸੀ।

ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ 12 ਦਸੰਬਰ ਨੂੰ ਰਿਲੀਵ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ DIG ਰੈਂਕ ਦੇ ਤਹਿਤ 21 ਜਨਵਰੀ ਨੂੰ ਜਲੰਧਰ ਦਾ ਕਮਿਸ਼ਨਰ ਆਫ ਪੁਲਸ ਤਾਇਨਾਤ ਕੀਤਾ ਗਿਆ ਸੀ।

Tags: Punjab Newspunjabi news
Previous Post

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਬਜਟ ਸੈਸ਼ਨ ਨੂੰ ਲੈ ਕੇ ਹੋਵੇਗੀ ਚਰਚਾ

Next Post

PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

Next Post
PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers