RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

Jass Grewal by Jass Grewal
February 3, 2023
in ਪੰਜਾਬ
0 0
0
PSPCL ’ਚ ਚਲ ਰਹੀ ਮੰਦੀ ਕਾਰਨ ਮੁਲਾਜ਼ਮਾਂ ਨੇ ਮੁਫ਼ਤ ਬਿਜਲੀ ਲੈਣ ਤੋਂ ਕੀਤਾ ਇਨਕਾਰ

ਪਟਿਆਲਾ : ਫਰਵਰੀ 2022 ’ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ‘ਆਪ’ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ, ਜੋ ਕਿ ਜੁਲਾਈ 2022 ‘ਚ ‘ਆਪ’ ਸਰਕਾਰ ਨੇ ਆਪਣਾ ਵਾਅਦਾ ਪੂਰਾ ਵੀ ਕੀਤਾ ਪਰ ਇਸ ਮੁਫ਼ਤ ਬਿਜਲੀ ਕਾਰਨ ਚੱਲ ਰਹੇ ਮੰਦੜੇ ਹਾਲ ਦਰਮਿਆਨ ਪਾਵਰਕਾਮ ਦੇ ਮੁਲਾਜ਼ਮਾਂ ਦੀ ਜ਼ਮੀਰ ਜਾਗ ਪਈ ਹੈ। ਇੰਜੀਨੀਅਰ ਸੁਖਵੰਤ ਸਿੰਘ ਨੇ ਮੁਫ਼ਤ ਬਿਜਲੀ ਬੰਦ ਕਰਵਾਉਣ ਸਬੰਧੀ ਆਪਣੇ ਉੱਚ ਅਧਿਕਾਰੀ (ਦਿੜ੍ਹਬਾ ਦੇ ਐਸਡੀਓ) ਨੂੰ ਪੱਤਰ ਲਿਖਿਆ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਕਰਨ ਦਾ ਲਾਭ ਲੋਕਾਂ ਨੂੰ ਤਾਂ ਹੋ ਰਿਹਾ ਪਰ ਹਰ ਮਹੀਨੇ 300 ਯੂਨਿਟ ਮੁਫ਼ਤ ਦੇਣ ਨਾਲ ਬਿਜਲੀ ਬੋਰਡ ‘ਤੇ ਵਿੱਤੀ ਭਾਰ ਵੱਧ ਰਿਹਾ ਹੈ।  300 ਯੂਨਿਟ ਮੁਫ਼ਤ ਦੇਣ ਨਾਲ ਅਤੇ ਹੋਰ ਕਾਰਨਾ ਕਰਕੇ PSPCL ਮੰਦਹਾਲੀ ‘ਚ ਹੈ। ਸੁਖਵੰਤ ਸਿੰਘ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੂਫ਼ਤ ਬਿਜਲੀ ਉਹ ਨਹੀਂ ਲੈਣਗੇ ਅਤੇ ਬਣਦਾ ਬਿੱਲ ਉਹ ਭਰਿਆ ਕਰਨਗੇ।

ਇਸਦੇ ਨਾਲ ਹੀ ਪਟਿਆਲਾ ਦੇ ਗੁਰਦਰਸ਼ਨ ਨਗਰ ਰਹਿੰਦੇ ਪਤੀ-ਪਤਨੀ ਮੁਲਾਜ਼ਮ ਕਰਮਜੀਤ ਸਿੰਘ ਤੇ ਪਰਮਜੀਤ ਕੌਰ ਨੇ ਚੇਅਰਮੈਨ ਨੂੰ ਮੁਫ਼ਤ ਬਿਜਲੀ ਨਾ ਲੈਣ ਲਈ ਪੱਤਰ ਲਿਖਿਆ ਹੈ।

Tags: Patiala NewsPunjab Governmentpunjabi news
Previous Post

IPS ਅਫ਼ਸਰ ‘ਕੁਲਦੀਪ ਸਿੰਘ ਚਹਿਲ’ ਖ਼ਿਲਾਫ਼ CBI ਦੀ ਕਾਰਵਾਈ, ਸ਼ੁਰੂ ਹੋਈ ਜਾਂਚ

Next Post

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

Next Post
ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਚਰਚਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers