RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਚੰਡੀਗੜ੍ਹ ਕੋਰਟ ‘ਚ ਪੇਸ਼ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ ਕੋਰਟ ‘ਚ ਪੇਸ਼ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Jass Grewal by Jass Grewal
February 4, 2023
in ਚੰਡੀਗੜ੍ਹ, ਰਾਜਨੀਤੀ
0 0
0
ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਤੋਹਫ਼ਾ ਦੇਣਗੇ CM ਮਾਨ

2020 ਵਿਚ ਵਿਰੋਧੀ ਧਿਰ ਵਿਚ ਰਹਿੰਦਿਆਂ ਆਮ ਆਦਮੀ ਪਾਰਟੀ ਨੇ ਉਸ ਸਮੇਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਗਵੰਤ ਮਾਨ ਦੀ ਅਗਵਾਈ ਵਿਚ ਧਰਨਾ ਲਗਾਇਆ ਸੀ। ਇਸ ਦੀ ਬਕਾਇਦ ਸ਼ਿਕਾਇਤ ਵੀ ਹੋਈ ਸੀ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ’ਤੇ ਮਾਮਲਾ ਦਰਜ ਕੀਤਾ ਸੀ।ਉਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਦੀ ਜ਼ਿਲ੍ਹਾ ਕੋਰਟ ਵਿਚ ਪੇਸ਼ ਹੋਏ ਹਨ।

ਦਸ ਦਈਏ ਕਿ 10 ਜਨਵਰੀ 2020 ਨੂੰ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਮੁੱਦੇ ਨੂੰ ਲੈ ਕੇ ਉਸ ਸਮੇਂ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਭਗਵੰਤ ਮਾਨ ਸਣੇ, ਹਰਪਾਲ ਚੀਮਾ, ਅਮਨ ਅਰੋੜਾ, ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਤੋਂ ਇਲਾਵਾ ਹੋਰ ਕਈ ਆਪ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵਿਚ ਅੱਜ ਮੁੱਖ ਮੰਤਰੀ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ੀ ਭੁਗਤਣ ਆਏ ਸਨ।

Tags: CM Bhagwant MannPunjab News
Previous Post

ਪਾਰਟੀ ‘ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪ੍ਰਨੀਤ ਕੌਰ ਦਾ ਵੱਡਾ ਬਿਆਨ

Next Post

ਸਾਬਕਾ ਪ੍ਰਧਾਨ ਦੇ ਹੱਕ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਦਾ ਟਵੀਟ

Next Post
ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਬਦਲ ਸਕਦੇ ਹਨ ਪਾਰਟੀ ਜੇਕਰ…

ਸਾਬਕਾ ਪ੍ਰਧਾਨ ਦੇ ਹੱਕ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਦਾ ਟਵੀਟ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers