RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ, ਦਾਇਰ ਕੀਤੀ ਪਟੀਸ਼ਨ ਹੋਈ ਖਾਰਜ

ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ, ਦਾਇਰ ਕੀਤੀ ਪਟੀਸ਼ਨ ਹੋਈ ਖਾਰਜ

Jass Grewal by Jass Grewal
February 4, 2023
in ਦੇਸ਼, ਪੰਜਾਬ
Reading Time: 1 min read
0 0
0

SGPC ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖਲ ਕੀਤੀ ਗਈ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚਐਸਜੀਪੀਸੀ ਐਕਟ 2014 ਦੀ ਮਾਨਤਾ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਐਕਟ ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਨੂੰ ਚਲਾਉਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਸੁਪਰੀਮ ਕੋਰਟ ਨੇ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਵੱਲੋਂ ਦਾਇਰ ਇੱਕ ਰਿੱਟ ਪਟੀਸ਼ਨ ‘ਤੇ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਹਰਿਆਣਾ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਏ ਜਾਂਦੇ ਗੁਰਦੁਆਰਿਆਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ।

ਸਾਲ 2019 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨਕਰਤਾ ਨੇ ਹਰਿਆਣਾ ਦੇ ਕਾਨੂੰਨ ਨੂੰ ਚੁਣੌਤੀ ਦਿੰਦਿਆਂ ਦਲੀਲ ਦਿੱਤੀ ਕਿ ਰਾਜ ਵਿਧਾਨ ਸਭਾ ਕੋਲ ਗੁਰਦੁਆਰਾ ਪ੍ਰਬੰਧ ਲਈ ਇਕ ਸੰਸਥਾ ਬਣਾਉਣ ਦੀ ਸ਼ਕਤੀ ਨਹੀਂ ਹੈ, ਜੋ ਸੰਸਦ ਲਈ ਰਾਖਵੀਂ ਸ਼ਕਤੀ ਸੀ।

Tags: National Newspunjabi newsSupreme Court
Previous Post

ਸਾਬਕਾ ਪ੍ਰਧਾਨ ਦੇ ਹੱਕ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਦਾ ਟਵੀਟ

Next Post

ਹੁਣ ਸਸਤੀ ਮਿਲੇਗੀ ਰੇਤ, CM ਪੰਜਾਬ ਦਾ ਵੱਡਾ ਐਲਾਨ

Next Post
ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ, ਕੀਤਾ ਐਲਾਨ

ਹੁਣ ਸਸਤੀ ਮਿਲੇਗੀ ਰੇਤ, CM ਪੰਜਾਬ ਦਾ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers