RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੰਤਰੀਆਂ ਤੇ ਵਿਧਾਇਕਾਂ ਨੂੰ ਵਿਧਾਨ ਸਭਾ ਦਾ ਕਾਨੂੰਨ ਤੋੜਣਾ ਪਊ ਭਾਰੀ!

ਮੰਤਰੀਆਂ ਤੇ ਵਿਧਾਇਕਾਂ ਨੂੰ ਵਿਧਾਨ ਸਭਾ ਦਾ ਕਾਨੂੰਨ ਤੋੜਣਾ ਪਊ ਭਾਰੀ!

Jass Grewal by Jass Grewal
February 6, 2023
in ਪੰਜਾਬ, ਰਾਜਨੀਤੀ
0 0
0
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਸ਼ੁਰੂ ਹੋਈ ਕਾਰਵਾਈ |

ਪੰਜਾਬ ਦੀ ਵਿਧਾਨ ਸਭਾ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਨੂੰ 31 ਜਨਵਰੀ 2023 ਤੱਕ ਆਪਣੀ ਜਾਇਦਾਦ ਦਾ ਵੇਰਵਾ ਵਿਧਾਨ ਸਭਾ ਨੂੰ ਦੇਣ ਲਈ ਕਿਹਾ ਗਿਆ ਸੀ ਪਰ ਇਸ ਦੌਰਾਨ 18 ਵਿਧਾਇਕ ਇਹੋ ਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਅਜੇ ਤੱਕ ਵਿਧਾਨ ਸਭਾ ਦੇ ਕਾਨੂੰਨ ਨੂੰ ਟਿੱਚ ਜਾਣਦਿਆਂ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਇਸ ਵਿੱਚ ਸੱਤਾ ਧਾਰੀ ਧਿਰ ਦੇ 11 ਵਿਧਾਇਕ ਹਨ ਤੇ ਵਿਰੋਧ ਧਿਰ ਕਾਂਗਰਸ ਦੇ 5 ਤੇ ਸ਼੍ਰੋਮਣੀ ਅਕਾਲੀ ਦਲ ਦੇ 2 ਵਿਧਾਇਕ ਹਨ ਜਿਨ੍ਹਾਂ ਨੇ ਅਜੇ ਤੱਕ ਆਪਣੀ ਜਾਣਕਾਰੀ ਵਿਧਾਨ ਸਭਾ ਨਾਲ ਸਾਂਝੀ ਨਹੀਂ ਕੀਤੀ ਹੈ।

ਦੱਸ ਦਈਏ ਕਿ ਇਨ੍ਹਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਪ੍ਰੀਤ ਸਿੰਘ ਇਯਾਲੀ ਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਦਾ ਨਾਂਅ ਸ਼ਾਮਲ ਹੈ। ਇਸ ਤੋਂ ਇਲਾਵਾ ਸਾਬਕਾ ਮੰਤਰੀ ਪ੍ਰਗਟ ਸਿੰਘ, ਸੁੱਖ ਸਰਕਾਰੀਆ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਅਰੁਣਾ ਚੌਧਰੀ ਨੇ ਵੀ ਹਾਲੇ ਤੱਕ ਆਪਣੀ ਜਾਇਦਾਦ ਦੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।

Tags: aam aadmi partyCongressPunjab NewsPunjab Vidhan SabhaShiromani Akali Dal
Previous Post

ਰਾਮ ਰਹੀਮ ਦੇ ਚੈਲੰਜ ਦਾ ਆਇਆ ਕਰਾਰਾ ਜਵਾਬ, ਸਾਨੂੰ ਰਾਮ ਰਹੀਮ ਤੋਂ ਸਲਾਹ ਲੈਣ ਦੀ ਲੋੜ ਨਹੀਂ ..

Next Post

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਿਆਨ, ਬਾਦਲ ਤੇ ਕੇਂਦਰ ਦੀ ਸਹਿ ‘ਤੇ ਮਹੰਤ ਕਰਮਜੀਤ ਬਣਿਆ HSGPC ਪ੍ਰਧਾਨ

Next Post
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਿਆਨ, ਬਾਦਲ ਤੇ ਕੇਂਦਰ ਦੀ ਸਹਿ ‘ਤੇ ਮਹੰਤ ਕਰਮਜੀਤ ਬਣਿਆ HSGPC ਪ੍ਰਧਾਨ

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਿਆਨ, ਬਾਦਲ ਤੇ ਕੇਂਦਰ ਦੀ ਸਹਿ ‘ਤੇ ਮਹੰਤ ਕਰਮਜੀਤ ਬਣਿਆ HSGPC ਪ੍ਰਧਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers