RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

Jass Grewal by Jass Grewal
February 6, 2023
in ਚੰਡੀਗੜ੍ਹ, ਰਾਜਨੀਤੀ
0 0
0
ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਪ੍ਰਦਰਸ਼ਨ, CM ਮਾਨ ਦੀ ਰਿਹਾਇਸ਼ ਵੱਲ ਜਾ ਰਹੇ ਸਿੱਖ ਆਗੂਆਂ ਨੂੰ ਪੁਲਿਸ ਨੇ ਰੋਕਿਆ

ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਮੋਹਾਲੀ-ਚੰਡੀਗੜ੍ਹ ਦੀ ਸ਼ਾਂਝੀ ਹੱਦ ‘ਤੇ ਪੱਕਾ ਮੋਰਚਾ ਲਗਾਇਆ ਹੋਇਆ ਹੈ।  ਅੱਜ 31 ਸਿੱਖ ਆਗੂ ਟਰਾਲੀ ’ਤੇ ਜਾਪ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਬਾਹਰ ਲਗਾਤਾਰ ਧਰਨਾ ਲਗਾਉਣ ਲਈ ਰਵਾਨਾ ਹੋਏ। ਪਰ ਇਸ ਦਰਮਿਆਨ ਮਾਹੌਲ ਉਸ ਵਖ਼ਤ ਗਰਮਾਉਂਦਾ ਹੋਇਆ ਵਿਖਾਈ ਦਿੱਤਾ ਜਦੋਂ ਇਹਨਾਂ ਆਗੂਆਂ ਨੂੰ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਅਧਿਕਾਰੀਆਂ ਵਲੋਂ ਰੋਕ ਲਿਆ ਗਿਆ। ਹੋਰ ਤਾਂ ਹੋਰ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿਚ ਲਿਆ ਜਾ ਰਿਹਾ ਹੈ।

ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਵੀ ਵੇਖਣ ਨੂੰ ਮਿਲ ਰਿਹਾ ਹੈ।  ਦਸ ਦਈਏ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਸੀ.ਐਮ. ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਪੁਲਿਸ ਵਲੋਂ ਉਹਨਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਰੋਕ ਲਿਆ ਗਿਆ ਅਤੇ ਉਹਨਾਂ ਨੂੰ ਚੰਡੀਗੜ੍ਹ ‘ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

Tags: ChandigarhCM MannPolice Actionpunjabi news
Previous Post

ਪੰਡਿਤਾਂ ਨੂੰ ਲੈਕੇ RSS ਮੁਖੀ ਦਾ ਵੱਡਾ ਬਿਆਨ, ਜਾਤ ਪਰਮਾਤਮਾ ਨੇ ਨਹੀਂ ਬਲਕਿ..

Next Post

ਪ੍ਰਨੀਤ ਕੌਰ ਦਾ ਕਾਂਗਰਸ ਪਾਰਟੀ ਨੂੰ ਜਵਾਬ, ਲੰਬੇ-ਚੌੜੇ ਪੱਤਰ ਆਖੀਆਂ ਵੱਡੀਆਂ ਗੱਲਾਂ

Next Post
ਮਹਾਰਾਣੀ ਪ੍ਰਨੀਤ ਖਿਲਾਫ਼ ਕਾਂਗਰਸ ਦਾ ਐਕਸ਼ਨ, ਪਾਰਟੀ ’ਚੋਂ ਕੀਤਾ ਸਸਪੈਂਡ

ਪ੍ਰਨੀਤ ਕੌਰ ਦਾ ਕਾਂਗਰਸ ਪਾਰਟੀ ਨੂੰ ਜਵਾਬ, ਲੰਬੇ-ਚੌੜੇ ਪੱਤਰ ਆਖੀਆਂ ਵੱਡੀਆਂ ਗੱਲਾਂ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers