RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੌਮੀ ਇਨਸਾਫ਼ ਮੋਰਚੇ ‘ਚ ਸ਼ਿਰਕਤ ਕਰਨਗੇ ਮੂਸੇਵਾਲਾ ਦੀ ਮਾਤਾ ਚਰਨ ਕੌਰ, ਮੂਸਾ ਪਿੰਡ ਤੋਂ ਹੋਏ ਰਵਾਨਾ

ਕੌਮੀ ਇਨਸਾਫ਼ ਮੋਰਚੇ ‘ਚ ਸ਼ਿਰਕਤ ਕਰਨਗੇ ਮੂਸੇਵਾਲਾ ਦੀ ਮਾਤਾ ਚਰਨ ਕੌਰ, ਮੂਸਾ ਪਿੰਡ ਤੋਂ ਹੋਏ ਰਵਾਨਾ

Jass Grewal by Jass Grewal
February 8, 2023
in ਪੰਜਾਬ
Reading Time: 1 min read
0 0
0

ਬੰਦੀ ਸਿੰਘਾਂ ਨੂੰ ਰਿਹਾਅ ਕਰਨ ਨੂੰ ਲੈਕੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਕਰੀਬ ਇਕ ਮਹੀਨੇ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਇਸ ਇਨਸਾਫ਼ ਮੋਰਚੇ ਦੇ ਵਿੱਚ ਜਿਥੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਉਥੇ ਹੀ ਹੁਣ ਮੋਰਚੇ ਲਈ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਪਿੰਡ ਵਾਸੀਆਂ ਦੇ ਨਾਲ ਚੰਡੀਗੜ੍ਹ ਦੇ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਜ਼ਾਵਾ ਪੂਰੀਆ ਕਰ ਚੁੱਕੇ ਸਿੰਘਾਂ ਨੂੰ ਇਨਸਾਫ਼ ਦੇ ਲਈ ਰਿਹਾਅ ਕਰਵਾਉਣ ਦੇ ਮਕਸਦ ਦੇ ਚੱਲਦਿਆ ਆਪਣਾ ਫ਼ਰਜ ਸਮਝਦੇ ਹੋਏ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਮੋਰਚੇ ‘ਚ ਜਾਣਾ ਉਨ੍ਹਾਂ ਦਾ ਨਿੱਜੀ ਫੈਸਲਾ ਸੀ, ਕਿਉਂਕਿ ਸਿੱਧੂ ਨੇ ਬੰਦੀ ਸਿੰਘਾਂ ਦੇ ਹੱਕ ’ਚ ਇਕ ਗੀਤ ਵੀ ਗਾਇਆ ਸੀ, ਜਿਸ ‘ਤੇ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਸੀ, ਪਰ ਸਾਡੇ ਦੇਸ਼ ਵਿੱਚ ਇਨਸਾਫ਼ ਲੈਣ ਦੇ ਲਈ ਜੱਦੋਜਹਿਦ ਕਰਨੀ ਪੈਂਦੀ ਹੈ ਤੇ ਉਨ੍ਹਾਂ ਕਿਹਾ ਪਿੰਡ ਵਾਸੀਆਂ ਦਾ ਫੈਸਲਾ ਸੀ ਕਿ ਕੌਮੀ ਇਨਸਾਫ਼ ਮੋਰਚੇ ਵਿੱਚ ਹਾਜ਼ਰੀ ਲਗਵਾਉਣੀ ਹੈ ਜਿਸ ਲਈ ਉਹ ਅੱਜ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ। ਇਸ ਦੇ ਨਾਲ ਹੀ ਮੂਸਾ ਪਿੰਡ ਦੇ ਲੋਕਾਂ ਤੇ ਪੰਜਾਬੀ ਹਾਸਰਸ ਕਲਾਕਾਰ ਭਾਨਾ ਭਗੌੜਾ ਨੇ ਵੀ ਮਾਤਾ ਚਰਨ ਦਾ ਸਾਥ ਦਿੱਤਾ ਅਤੇ ਕਿਹਾ ਕਿ ਇੱਥੇ ਪੈਸੇ ਵਾਲਿਆਂ ਦੇ ਲਈ ਇਨਸਾਫ਼ ਹੋਰ ਤੇ ਆਮ ਲੋਕਾਂ ਲਈ ਹੋਰ ਹੈ ਇਸ ਲਈ ਜੇਲਾਂ ਵਿੱਚ ਸਜ਼ਾਵਾ ਪੂਰੀਆ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।

ਜ਼ਿਕਰ ਕਰ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਕੌਮੀ ਇੰਨਸਾਫ਼ ਮੋਰਚਾ ਲੱਗਿਆ ਹੋਇਆ ਹੈ। ਇਸ ਦੌਰਾਨ ਬੀਤੇ ਸੋਮਵਾਰ ਨੂੰ ਪਹਿਲਾ 31 ਮੈਂਬਰੀ ਜਥੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕੀਤਾ ਗਿਆ ਸੀ, ਪਰ ਰਸਤੇ ਵਿੱਚ ਹੀ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ। ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿਰੁੱਧ ਘਾਰਾ 107 ਅਤੇ 157 ਦਾ ਕੇਸ ਦਰਜ ਕੀਤਾ ਗਿਆ ਹੈ।

Tags: Punjab NewsSidhu Moosewala
Previous Post

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ਼ ਪ੍ਰਕਾਸ਼ ਸਿੰਘ ਦੀ ਕੋਠੀ ਖਾਲੀ ਕਰਵਾਉਣ ਗਈ ਟੀਮ ਪਰਤੀ ਖਾਲ੍ਹੀ ਹੱਥ

Next Post

ਇਕ ਸਾਲ ਹੋਣ ਤੋਂ ਕੁਝ ਦਿਨ ਪਹਿਲਾਂ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਆਏ ਕੈਮਰੇ ਸਾਹਮਣੇ, ਦੱਸਿਆ ਉਸ ਦਿਨ ਦਾ ਸਾਰਾ ਸੱਚ

Next Post
ਇਕ ਸਾਲ ਹੋਣ ਤੋਂ ਕੁਝ ਦਿਨ ਪਹਿਲਾਂ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਆਏ ਕੈਮਰੇ ਸਾਹਮਣੇ, ਦੱਸਿਆ ਉਸ ਦਿਨ ਦਾ ਸਾਰਾ ਸੱਚ

ਇਕ ਸਾਲ ਹੋਣ ਤੋਂ ਕੁਝ ਦਿਨ ਪਹਿਲਾਂ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਆਏ ਕੈਮਰੇ ਸਾਹਮਣੇ, ਦੱਸਿਆ ਉਸ ਦਿਨ ਦਾ ਸਾਰਾ ਸੱਚ

Recent News

  • ਹਰਿਆਣਾ ਨੂੰ ਇੱਕ ਬੂੰਦ ਵੀ ਪਾਣੀ ਦੀ ਵੱਧ ਨਹੀਂ ਲੈਣ ਦਵਾਂਗੇ: ਭਗਵੰਤ ਮਾਨ
  • ਐਚ. ਐਸ. ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਦਿਲੋਂ ਸਵਾਗਤ- ਸੁਨੀਲ ਜਾਖੜ
  • ਵਾਰਿਸ ਪੰਜਾਬ ਪਾਰਟੀ ਵਲੋਂ ਦਲਜੀਤ ਸਿੰਘ ਮਿਆਦੀਆਂ ਹਲਕਾ ਰਾਜਾਸਾਂਸੀ ਦਾ ਹਲਕਾ ਇੰਚਾਰਜ ਨਿਯੁਕਤ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers