RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਚੰਡੀਗੜ੍ਹ

ਬੰਦੀ ਸਿੰਘਾਂ ਲਈ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, 20 ਫਰਵਰੀ ਨੂੰ ਹੋਵੇਗਾ ਐਕਸ਼ਨ

ਬੰਦੀ ਸਿੰਘਾਂ ਲਈ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, 20 ਫਰਵਰੀ ਨੂੰ ਹੋਵੇਗਾ ਐਕਸ਼ਨ

Jass Grewal by Jass Grewal
February 9, 2023
in ਚੰਡੀਗੜ੍ਹ
0 0
0
ਬੰਦੀ ਸਿੰਘਾਂ ਲਈ ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, 20 ਫਰਵਰੀ ਨੂੰ ਹੋਵੇਗਾ ਐਕਸ਼ਨ

ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੌਮੀ ਇਨਸਾਫ ਮੋਰਚੇ ਨੂੰ ਲਗਾਤਾਰ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਇਸੇ ਵਿਚਕਾਰ ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮਗਰੋਂ ਹੁਣ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਵੀ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਹੋਰ ਤਾਂ ਹੋਰ ਸੰਯੁਕਤ ਕਿਸਾਨ ਮੋਰਚਾ ਵੀ ਕੌਮੀ ਇਨਸਾਫ ਮੋਰਚੇ ਦੇ ਹੱਕ ਵਿੱਚ ਨਿੱਤਰ ਆਇਆ ਹੈ।

ਬੀਕੇਯੂ ਕ੍ਰਾਂਤੀਕਾਰੀ ਦੇ ਕੌਮੀ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 20 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਵਫ਼ਦ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਲਈ ਚੰਡੀਗੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਾਡਾ ਉਨ੍ਹਾਂ ਨੂੰ ਸਮਰਥਨ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਾਜਪਾ ਸਰਕਾਰ ਕਰਵਾ ਰਹੀ ਹੈ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੌਮੀ ਮੋਰਚੇ ਦੇ ਲੋਕਾਂ ਦੀ ਗੱਲ ਸੁਣੀ ਜਾਵੇ ਤੇ ਉਨ੍ਹਾਂ ਨੂੰ ਇਨਸਾਫ਼ ਮਿਲੇ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਕਿਉਂਕਿ ਉਹ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਕਿਸਾਨ ਅੰਦੋਲਨ ਲੰਮਾ ਸਮਾਂ ਚੱਲਿਆ ਸੀ, ਉਸੇ ਤਰ੍ਹਾਂ ਕੌਮੀ ਇਨਸਾਫ਼ ਮੋਰਚਾ ਦਾ ਅੰਦੋਲਨ ਵੀ ਲੰਮਾ ਸਮਾਂ ਚੱਲ ਸਕਦਾ ਹੈ ਅਤੇ ਲੰਬੇ ਅੰਦੋਲਨ ਤੋਂ ਬਾਅਦ ਸਫਲਤਾ ਮਿਲੇਗੀ, ਕਿਉਂਕਿ ਇਸ ਮੋਰਚੇ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।

Tags: Chandigarhpunjabi news
Previous Post

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਬਣਾਈ ਜਾਵੇਗੀ ਨਵੀਂ ਖੇਤੀਬਾੜੀ ਨੀਤੀ, ਕਿਸਾਨਾਂ ਤੋਂ ਸਲਾਹ ਲਵੇਗੀ ਸਰਕਾਰ

Next Post

ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

Next Post
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਲਈ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੀ ਜ਼ਮਾਨਤ

ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers