RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਹਿਬਲ ਇਨਸਾਫ਼ ਮੋਰਚੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਕੀਤਾ ਟਵੀਟ

ਬਹਿਬਲ ਇਨਸਾਫ਼ ਮੋਰਚੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ, ਕੀਤਾ ਟਵੀਟ

Jass Grewal by Jass Grewal
February 10, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਇਨਸਾਫ਼ ਲੈਣ ਲਈ ਚੱਲ ਰਹੇ ਬਹਿਬਲ ਇਨਸਾਫ਼ ਮੋਰਚੇ ਨੂੰ ਕਰੀਬ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਕਾਰ ਵਲੋਂ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਵੀ ਇਸ ਮੁੱਦੇ ‘ਤੇ ਕੋਈ ਸਖ਼ਤ ਕਾਰਵਾਈ ਨਹੀਂ ਹੋਈ ਹੈ। ਜਿਸ ਕਾਰਨ ਬਹਿਬਲ ਇਨਸਾਫ਼ ਮੋਰਚੇ ਵਲੋਂ ਲੰਘੀ 5 ਫਰਵਰੀ ਨੂੰ ਨੈਸ਼ਨਲ-ਹਾਈਵੇ 54 ਦੋਹਾਂ ਪਾਸਿਆਂ ਤੋਂ ਜਾਮ ਕਰ ਦਿੱਤਾ ਗਿਆ ਹੈ। ਇਸ ਜਾਮ ਕਾਰਨ ਰਾਹਗੀਰਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਟਵੀਟ ਕਰਕੇ ਮੋਰਚੇ ਦੇ ਆਗੂਆਂ ਨੂੰ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹਣ ਦੀ ਅਪੀਲ ਕੀਤੀ ਹੈ।

ਸੀ.ਐਮ. ਮਾਨ ਨੇ ਟਵੀਟ ਕਰਦਿਆਂ ਕਿਹਾ, “ਪੰਜਾਬ ਸਰਕਾਰ ਕੋਟਕਪੂਰਾ ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ‘ਚ ਇਨਸਾਫ ਦਿਵਾਉਣ ਲਈ ਪੂਰੀ ਵਚਨਬੱਧ ਹੈ.. ਮੈਂ ਸੰਗਤ ਨੂੰ ਅਪੀਲ ਕਰਦਾਂ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ…ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜਿੰਮੇਦਾਰੀ ਹੈ..”


ਦਸ ਦਈਏ ਕਿ ਜਾਮ ਕਾਰਨ ਲੋਕਾਂ ਨੂੰ ਆ ਰਹੀਆਂ ਅਨੇਕਾਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿਵਾਉਣ ਲਈ ਬੀਤੇ ਕੱਲ੍ਹ ਮੋਰਚੇ ਦੇ ਵਿਚ ਫਰੀਦਕੋਟ ਦੇ SSP ਰਾਜਪਾਲ ਸਿੰਘ ਅਤੇ DC ਰੂਹੀ ਦੁੱਗ ਵਲੋਂ ਸ਼ਿਰਕਤ ਕੀਤੀ ਗਈ ਸੀ। ਇਸ ਦੌਰਾਨ ਉਹਨਾਂ ਨੇ ਮੋਰਚੇ ਦੇ ਆਗੂਆਂ ਨਾਲ ਜਾਮ ਕਾਰਨ ਰਾਹਗੀਰਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਗੱਲਬਾਤ ਕੀਤੀ ਸੀ, ਪਰ ਮੋਰਚੇ ਦੇ ਆਗੂ ਆਪਣੇ ਫੈਸਲੇ ‘ਤੇ ਬਰਕਰਾਰ ਸੀ।

Tags: CM Bhagwant Mannpunjabi newsTweet
Previous Post

14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਗਏ ਸਾਬਕਾ ਮੰਤਰੀ ਧਰਮਸੋਤ, ਅਦਾਲਤ ਨੇ ਸੁਣਾਇਆ ਫੈਸਲਾ

Next Post

ਜੇਲ੍ਹ ’ਚੋਂ ਰਿਹਾਅ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਲੋਕਾਂ ਦਾ ਉਮੜਿਆ ਸੈਲਾਬ

Next Post
ਜੇਲ੍ਹ ’ਚੋਂ ਰਿਹਾਅ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਲੋਕਾਂ ਦਾ ਉਮੜਿਆ ਸੈਲਾਬ

ਜੇਲ੍ਹ ’ਚੋਂ ਰਿਹਾਅ ਹੋਏ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਲੋਕਾਂ ਦਾ ਉਮੜਿਆ ਸੈਲਾਬ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers