RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਕਿਸਾਨੀ ਸੰਘਰਸ਼

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਕਦਮ, ਮੁੜ ਸ਼ੁਰੂ ਹੋਏ ਧਰਨੇ

ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਕਦਮ, ਮੁੜ ਸ਼ੁਰੂ ਹੋਏ ਧਰਨੇ

Jass Grewal by Jass Grewal
February 13, 2023
in ਕਿਸਾਨੀ ਸੰਘਰਸ਼, ਪੰਜਾਬ
Reading Time: 1 min read
0 0
0

ਸੰਵਿਧਾਨ ਮੁਤਾਬਕ ਸਜ਼ਾਵਾਂ ਪੂਰੀਆਂ ਕਰ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਡੱਕੇ ਬੰਦੀ ਸਿੰਘ ਅਤੇ ਹੋਰ ਸਾਰੇ ਕੈਦੀਆਂ ਦੀ ਰਿਹਾਈ ਲਈ ਜਿਥੇ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਉਥੇ ਹੀ ਹੁਣ ਇਸ ਮੁੱਦੇ ‘ਤੇ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੀ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਜੇਲ੍ਹਾਂ ‘ਚ ਡੱਕੇ ਕੈਦੀਆਂ ਦੀ ਰਿਹਾਈ ਲਈ ਇਨ੍ਹਾਂ ਧਰਨਿਆਂ ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਂ ਸਰਕਾਰੀ ਅਫ਼ਸਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਪ੍ਰਭਾਵ ਦੇ ਨਾਲ ਰਿਹਾਅ ਕੀਤਾ ਜਾਵੇ।

ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂਬੱਧੀ ਜੇਲ੍ਹਾਂ ’ਚ ਬੰਦ ਕੈਦੀਆਂ ਦੀ ਸੁਣਵਾਈ ਸ਼ੁਰੂ ਕੀਤੀ ਜਾਵੇ ਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ’ਚ ਕੱਟਣ ਵਾਲਿਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

Tags: Punjab NewsQaumi Insaf Morcha
Previous Post

DGP ਨਾਲ ਵਾਪਰਿਆ ਵੱਡਾ ਹਾਦਸਾ, ਵਿਆਹ ਸਮਾਗਮ ‘ਚ ਮਚੀ ਹਫੜਾ-ਦਫ਼ੜੀ

Next Post

ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

Next Post
ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

ਤਿਓਹਾਰ ‘ਹੋਲਾ-ਮਹੱਲਾ’ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਸੰਗਤ ਦੀ ਸਹੂਲਤ ਨੂੰ ਰੱਖਿਆ ਮੁੱਖ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers