RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਨੁਮਾ ਕੋਠੀ ਦੀ ਜਾਂਚ ਕਰਨ ਪਹੁੰਚੀ ਵਿਜੀਲੈਂਸ

ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਨੁਮਾ ਕੋਠੀ ਦੀ ਜਾਂਚ ਕਰਨ ਪਹੁੰਚੀ ਵਿਜੀਲੈਂਸ

Jass Grewal by Jass Grewal
February 15, 2023
in Uncategorized
Reading Time: 1 min read
0 0
0

ਪੰਜਾਬ ਵਿਜੀਲੈਂਸ ਬਿਊਰੋਂ ਦੀ ਟੀਮ ਅੱਜ ਪੂਰੀ ਤਿਆਰੀ ਦੇ ਨਾਲ ਹੁਸ਼ਿਆਰਪੁਰ ਤੋਂ ਵਿਧਾਇਕ ਰਹਿ ਚੁੱਕੇ ਅਤੇ ਕਾਂਗਰਸ ਸਰਕਾਰ ਸਮੇਂ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਕੋਠੀ ਵਿਚ ਪਹੁੰਚੀ। ਇਸ ਦੌਰਾਨ ਵਿਜੀਲੈਂਸ ਟੀਮ ਵਲੋਂ ਮਹਿਲ ਵਰਗੀ ਬਣਾਈ ਕੋਠੀ ਦੀ ਗਿਣਤੀ-ਮਿਣਤੀ ਵੀ ਕੀਤੀ ਜਾ ਰਹੀ ਹੈ।

ਦਸਣਯੋਗ ਹੈ ਕਿ ਜਿਸ ਮਹਿਲਨੁਮਾ ਕੋਠੀ ਵਿਚ ਵਿਜੀਲੈਂਸ ਦੀ ਟੀਮ ਪਹੁੰਚੀ ਹੈ, ਇਹ ਸੁੰਦਰ ਸ਼ਾਮ ਅਰੋੜਾ ਵੱਲੋਂ ਆਪਣੇ ਮੰਤਰੀ ਹੁੰਦਿਆਂ ਬਣਾਈ ਗਈ ਸੀ ਅਤੇ ਉਸ ਸਮੇਂ ਤੋਂ ਹੀ ਇਹ ਕੋਠੀ ਵਿਵਾਦਾਂ ਵਿਚ ਚੱਲੀ ਆ ਰਹੀ ਸੀ। ਵਿਰੋਧੀਆਂ ਵਲੋਂ ਸਮੇਂ-ਸਮੇਂ ‘ਤੇ ਇਸ ‘ਤੇ ਸਵਾਲ ਵੀ ਚੁੱਕੇ ਗਏ ਪਰ ਕੋਈ ਕਾਰਵਾਈ ਨਹੀਂ ਹੋਈ ਸੀ। ਪਰ ਹੁਣ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਇਸ ਦੀ ਜਾਂਚ ਹੋਣੀ ਸ਼ੁਰੂ ਹੋ ਗਈ ਹੈ।

ਜ਼ਿਕਰ ਕਰ ਦਈਏ ਕਿ ਸੁੰਦਰ ਸ਼ਾਮ ਅਰੋੜਾ ਨੇ 15 ਅਕਤੂਬਰ 2022 ਨੂੰ ਭ੍ਰਿਸ਼ਟਾਚਾਰ ਦੇ ਇਕ ਕੇਸ ਵਿੱਚ ਆਪਣੇ ਬਚਾਅ ਲਈ ਏ. ਆਈ. ਜੀ. ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ ਸੀ।

Tags: Punjab News
Previous Post

ਦੋਆਬੇ ਦੇ ਤਿੰਨ ਟੋਲ ਪਲਾਜ਼ੇ ਮੁੱਖ ਮੰਤਰੀ ਨੇ ਖੁਦ ਕਰਵਾਏ ਬੰਦ, ਲੋਕਾਂ ਨੂੰ ਦਿੱਤੀ ਵੱਡੀ ਰਾਹਤ

Next Post

ਬੀਬੀਸੀ ਦੇ ਦਫ਼ਤਰਾਂ ‘ਤੇ ਇਨਕਮ ਟੈਕਸ ਰੇਡ ਨੂੰ ਲੈਕੇ ਭਖੀ ਸਿਆਸਤ, ਅਰਵਿੰਦ ਕੇਜਰੀਵਾਲ ਦਾ ਆਇਆ ਬਿਆਨ

Next Post
ਬੀਬੀਸੀ ਦੇ ਦਫ਼ਤਰਾਂ ‘ਤੇ ਇਨਕਮ ਟੈਕਸ ਰੇਡ ਨੂੰ ਲੈਕੇ ਭਖੀ ਸਿਆਸਤ, ਅਰਵਿੰਦ ਕੇਜਰੀਵਾਲ ਦਾ ਆਇਆ ਬਿਆਨ

ਬੀਬੀਸੀ ਦੇ ਦਫ਼ਤਰਾਂ ‘ਤੇ ਇਨਕਮ ਟੈਕਸ ਰੇਡ ਨੂੰ ਲੈਕੇ ਭਖੀ ਸਿਆਸਤ, ਅਰਵਿੰਦ ਕੇਜਰੀਵਾਲ ਦਾ ਆਇਆ ਬਿਆਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers