RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲਾਂ ਤੋਂ ਹੋਇਆ ਛੁਟਕਾਰਾ

ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲਾਂ ਤੋਂ ਹੋਇਆ ਛੁਟਕਾਰਾ

Jass Grewal by Jass Grewal
February 17, 2023
in ਪੰਜਾਬ, ਰਾਜਨੀਤੀ
0 0
0

ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਇਕ ਰਹੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ 2017 ‘ਚ ਦਰਜ ਹੋਏ ਪਰਚੇ ‘ਤੇ ਵੱਡੀ ਰਾਹਤ ਮਿਲ ਗਈ ਹੈ।  ਦਸ ਦਈਏ ਕਿ ਤਰਨਤਾਰਨ ਅਦਾਲਤ ਨੇ 2017 ‘ਚ ਪਾਰਟੀ ਵਲੋਂ ਦਿੱਤੇ ਧਰਨੇ ਦੌਰਾਨ ਉਸ ਸਮੇਂ ਦੇ ਡੀ. ਸੀ. ਖ਼ਿਲਾਫ ਭੱਦੀ ਸ਼ਬਦਾਵਲੀ ਵਰਤੀ ਜਿਸ ਤੋਂ ਬਾਅਦ ਅਕਾਲੀ ਆਗੂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਅੱਜ ਉਸਦੀ ਸੁਣਵਾਈ ਸੀ ਜਿਸ ਵਿਚ ਮਾਨਯੋਗ ਅਦਾਲਤ ਵਲੋ ਸ਼ੁੱਕਰਵਾਰ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਇਸ ਕੇਸ ਵਿਚੋਂ ਬਰੀ ਕਰ ਦਿੱਤਾ ਗਿਆ ਹੈ।

ਸਾਲ 2017 ਦੇ ਮਾਮਲੇ ਸਬੰਧੀ ਵਿਰਸਾ ਸਿੰਘ ਵਲਟੋਹਾ ਖ਼ਿਲਾਫ ਕੇਸ ਦੀ ਸੁਣਵਾਈ ਮਾਣਯੋਗ ਜੱਜ ਰਾਜੇਸ਼ ਆਹਲੂਵਾਲੀਆ ਦੀ ਅਦਾਲਤ ’ਚ ਚੱਲ ਰਹੀ ਸੀ। ਜਿਸ ਵਿਚ ਉਹਨਾਂ ਨੇ ਅਕਾਲੀ ਆਗੂ ਵਲਟੋਹਾ ਨੂੰ ਰਾਹਤ ਦਿੱਤੀ। ਪ੍ਰੋਫੈਸਰ ਵਲਟੋਹਾ ਦੇ ਬਰੀ ਹੋਣ ’ਤੇ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਵਲਟੋਹਾ ਨੇ ਅਦਾਲਤ ਵੱਲੋਂ ਇਨਸਾਫ ਮਿਲਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਨਿਆਂ ਪ੍ਰਣਾਲੀ ਦਾ ਵੀ ਧੰਨਵਾਦ ਕੀਤਾ।

Tags: Shiromani Akali Dal
Previous Post

ਕੌਣ ਹੈ ਨੀਲ ਮੋਹਨ, ਜਿਸਨੂੰ ਯੂਟਿਊਬ ਦਾ ਨਵਾਂ CEO ਬਣਾਇਆ ਗਿਆ, ਜਾਣੋ ਉਸ ਬਾਰੇ ਵੱਡੀਆਂ ਗੱਲਾਂ

Next Post

ਕਾਮੇਡੀਅਨ ਕਿਰਦਾਰ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ

Next Post
ਕਾਮੇਡੀਅਨ ਕਿਰਦਾਰ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ

ਕਾਮੇਡੀਅਨ ਕਿਰਦਾਰ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਮਸ਼ਹੂਰ ਅਦਾਕਾਰ ਅੰਮ੍ਰਿਤਪਾਲ ਛੋਟੂ ਦਾ ਦੇਹਾਂਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers