RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਕੌਮੀ ਇਨਸਾਫ ਮੋਰਚੇ ਨੂੰ ਲੈਕੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ, ਮੇਰਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ…

ਕੌਮੀ ਇਨਸਾਫ ਮੋਰਚੇ ਨੂੰ ਲੈਕੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ, ਮੇਰਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ…

Jass Grewal by Jass Grewal
February 20, 2023
in ਪੰਜਾਬ, ਰਾਜਨੀਤੀ
0 0
0
ਕੌਮੀ ਇਨਸਾਫ ਮੋਰਚੇ ਨੂੰ ਲੈਕੇ ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ, ਮੇਰਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ…

ਰੂਟੀਨ ਚੈਕਅੱਪ ਲਈ ਪਟਿਆਲਾ ਜੇਲ੍ਹ ਤੋਂ ਭਾਰੀ ਪੁਲਿਸ ਸੁਰੱਖਿਆ ਵਿਚ ਸਰਕਾਰੀ ਮੈਡੀਕਲ ਹਸਪਤਾਲ ਗਏ ਬਲਵੰਤ ਸਿੰਘ ਰਾਜੋਆਣਾ ਨੇ ਕੌਮੀ ਇਨਸਾਫ ਮੋਰਚੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।  ਉਹਨਾਂ ਕਿਹਾ ਕਿ, “ਮੇਰਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਮੇਰਾ ਪਰਿਵਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਵੱਲੋਂ ਮੇਰੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਕੀਲ ਅਮਰ ਸਿੰਘ ਚਾਹਲ ਨੂੰ ਏਜੰਸੀਆਂ ਦਾ ਬੰਦਾ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੋਰਚੇ ਦੇ ਲੋਕਾਂ ਨੂੰ ਮੇਰੇ ਅਕਾਲੀ ਹੋਣ ‘ਤੇ ਇਤਰਾਜ਼ ਹੈ, ਮੈਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗਾ ਪਰ ਮੋਰਚੇ ਦੇ ਲੋਕਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸ ਪਾਰਟੀ ਦੇ ਬੰਦੇ ਹਨ। ਨਾਲ ਹੀ ਉਹਨਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦੀਆਂ ਜੋ ਮੰਗਾਂ ਹਨ, ਉਸ ਵਿਚ ਕਾਂਗਰਸ ਵਲੋਂ ਕੀਤੇ ਗਏ ਜ਼ੁਲਮਾਂ ਦੀ ਕੋਈ ਗੱਲ ਕਿਉਂ ਨਹੀਂ ਕਰਦਾ ।

ਦੱਸਣਯੋਗ ਹੈ ਕਿ ਕੌਮੀ ਇੰਨਸਾਫ ਮੋਰਚੇ ‘ਚ ਜਿਨ੍ਹਾਂ 9 ਸਿੱਖ ਕੈਦੀਆਂ ਦੀ ਫੋਟੇ ਜਾਰੀ ਕਰ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ 9 ਸਿੱਖ ਕੈਦੀਆਂ ਵਿਚ ਬਲਵੰਤ ਸਿੰਘ ਰਾਜੋਆਨਾ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਨਾ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਹਨ। ਉਹ ਇਸ ਕੇਸ਼ ‘ਚ ਪਿਛਲੇ 25 ਸਾਲਾਂ ਤੋਂ ਪਟਿਆਲਾ ਜੇਲ੍ਹ ‘ਚ ਸਜ਼ਾ ਕੱਟ ਰਹੇ ਹਨ।

Tags: Patiala JailQaumi Insaf Morcha
Previous Post

“ਸ਼੍ਰੋਮਣੀ ਅਕਾਲੀ ਦਲ ਦੇ ਮੱਥੇ ’ਤੇ ਲੱਗਾ ਬੇਅਦਬੀ ਦਾ ਕਲੰਕ”, ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਕਰਨੈਲ ਸਿੰਘ ਪੰਜੋਲੀ ਦਾ ਵੱਡਾ ਬਿਆਨ

Next Post

ਟਵਿਟਰ ਵਾਂਗ ਹੁਣ ਮੇਟਾ ਵੀ ਪ੍ਰੀਮੀਅਮ ਵੈਰੀਫਿਕੇਸ਼ਨ ਸੇਵਾ ਕਰੇਗੀ ਸ਼ੁਰੂ, ਇੰਸਟਾਗ੍ਰਾਮ-ਫੇਸਬੁੱਕ ’ਤੇ ‘ਬਲੂ ਟਿੱਕ’ ਲਈ ਦੇਣੇ ਪੈਣਗੇ ਪੈਸੇ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers