RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ NIA ਦੀ ਵੱਡੀ ਕਾਰਵਾਈ, ਦੇਸ਼ ਦੇ ਵੱਖ-ਵੱਖ ਟਿਕਾਣਿਆਂ ‘ਤੇ ਇਕੋ ਸਮੇਂ ਮਾਰਿਆਂ ਛਾਪਾ

ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਤੋੜਨ ਲਈ NIA ਦੀ ਵੱਡੀ ਕਾਰਵਾਈ, ਦੇਸ਼ ਦੇ ਵੱਖ-ਵੱਖ ਟਿਕਾਣਿਆਂ ‘ਤੇ ਇਕੋ ਸਮੇਂ ਮਾਰਿਆਂ ਛਾਪਾ

Jass Grewal by Jass Grewal
February 21, 2023
in ਦੇਸ਼, ਪੰਜਾਬ
Reading Time: 1 min read
0 0
0

National Investigation Agency-NIA (ਕੌਮੀ ਜਾਂਚ ਏਜੰਸੀ) ਨੇ ਗੈਂਗਸਟਰ-ਅੱਤਵਾਦੀ ਗਠਜੋੜ ਉਤੇ ਵੱਡੀ ਕਾਰਵਾਈ ਕਰਦੇ ਹੋਏ ਦੇਸ਼ ਦੇ ਕਈ ਸੂਬਿਆਂ ‘ਚ ਛਾਪਾ ਮਾਰਿਆ ਹੈ। NIA ਦੀਆਂ ਟੀਮਾਂ ਦਿੱਲੀ, ਰਾਜਸਥਾਨ, ਪੰਜਾਬ, ਯੂਪੀ, ਮੱਧ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਗੁਜਰਾਤ ਸਣੇ 70 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰ ਰਹੀਆਂ ਹਨ।

ਦਸ ਦਈਏ ਕਿ ਐਨਆਈਏ ਵੱਲੋਂ ਇਹ ਸਾਰੀ ਕਾਰਵਾਈ ਗੈਂਗਸਟਰ ਅਤੇ ਉਸ ਦੇ ਅਪਰਾਧੀ ਸਿੰਡੀਕੇਟ ਖ਼ਿਲਾਫ਼ ਦਰਜ ਕੇਸਾਂ ਦੇ ਸਬੰਧ ਵਿੱਚ ਕੀਤੀ ਗਈ ਹੈ। ਇਹ ਛਾਪੇਮਾਰੀ ਪਿਛਲੇ 3 ਮਹੀਨਿਆਂ ‘ਚ NIA ਵੱਲੋਂ ਲਾਰੇਂਸ ਬਿਸ਼ਨੋਈ ਗੈਂਗ ਦੇ ਇਕ ਵਿਅਕਤੀ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। 6 ਮਹੀਨਿਆਂ ਵਿੱਚ ਐਨਆਈਏ ਵੱਲੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਇਹ ਤੀਜੀ ਵੱਡੀ ਛਾਪੇਮਾਰੀ ਹੈ। ਵੱਡੇ ਗੈਂਗਸਟਰਾਂ ਵਿਚ ਲਾਰੈਂਸ ਬਿਸ਼ਨੋਈ ਗੈਂਗ, ਕਾਲਾ ਜਠੇੜੀ ਗੈਂਗ ਅਤੇ ਨੀਰਜ ਬਵਾਨਾ ਗੈਂਗ ਸ਼ਾਮਲ ਹਨ। ਗੁਜਰਾਤ ਦੇ ਗਾਂਧੀਧਾਮ ‘ਚ ਲਾਰੇਂਸ ਬਿਸ਼ਨੋਈ ਦੇ ਸਾਥੀ ਕੁਲਵਿੰਦਰ ਉਤੇ NIA ਦੀ ਛਾਪੇਮਾਰੀ ਚੱਲ ਰਹੀ ਹੈ।

Tags: GangsterLawrence BishnoiNational NewsNIApunjabi news
Previous Post

ਪੰਜਾਬ ਪੁਲਿਸ ਦਾ ਸਾਬਕਾ DSP ਗ੍ਰਿਫ਼ਤਾਰ, ਹਾਈਕੋਰਟ ਨੇ ਦਿੱਤੇ ਸਖ਼ਤ ਆਦੇਸ਼

Next Post

ਮੁੰਬਈ ਲਾਈਵ ਸ਼ੋਅ ਦੌਰਾਨ ਪ੍ਰਸਿੱਧ ਗਾਇਕ ਸੋਨੂੰ ਨਿਗਮ ‘ਤੇ ਹਮਲਾ, ਸੈਲਫੀ ਲੈਣ ‘ਤੇ ਹੋਈ ਧੱਕਾ-ਮੁੱਕੀ

Next Post
ਮੁੰਬਈ ਲਾਈਵ ਸ਼ੋਅ ਦੌਰਾਨ ਪ੍ਰਸਿੱਧ ਗਾਇਕ ਸੋਨੂੰ ਨਿਗਮ ‘ਤੇ ਹਮਲਾ, ਸੈਲਫੀ ਲੈਣ ‘ਤੇ ਹੋਈ ਧੱਕਾ-ਮੁੱਕੀ

ਮੁੰਬਈ ਲਾਈਵ ਸ਼ੋਅ ਦੌਰਾਨ ਪ੍ਰਸਿੱਧ ਗਾਇਕ ਸੋਨੂੰ ਨਿਗਮ 'ਤੇ ਹਮਲਾ, ਸੈਲਫੀ ਲੈਣ ‘ਤੇ ਹੋਈ ਧੱਕਾ-ਮੁੱਕੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers