RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ: ਮੁੱਖ ਮੰਤਰੀ ਨੇ ਸੁਣਾਏ ਫੈਸਲੇ, ਕੱਚੇ ਮੁਲਾਜ਼ਮ ਹੋਏ ਪੱਕੇ

Jass Grewal by Jass Grewal
February 21, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੱਜ ਪੰਜਾਬ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦਰਮਿਆਨ ਉਹਨਾਂ ਜਾਣਕਾਰੀ ਦਿੱਤੀ ਕਿ 3 ਮਾਰਚ ਤੋਂ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ। ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਵੇਗਾ। ਇਸ ਤੋਂ ਇਲਾਵਾ 6 ਮਾਰਚ ਨੂੰ ਭਾਸ਼ਣ ’ਤੇ ਚਰਚਾ ਹੋਵੇਗਾ ਅਤੇ 10 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ 11 ਮਾਰਚ ਨੂੰ ਬਜਟ ’ਤੇ ਬਹਿਸ ਕੀਤੀ ਜਾਵੇਗੀ। ਜੀ 10 ਸੰਮੇਲਨ ਦੇ ਚੱਲਦੇ 7 ਅਤੇ 8 ਮਾਰਚ ਨੂੰ ਬ੍ਰੇਕ ਹੋਵੇਗੀ। 22 ਤੋਂ 24 ਮਾਰਚ ਨੂੰ ਵਿਧਾਨ ਸਭਾ ਮੁੜ ਆਪਣਾ ਕੰਮ ਕਰੇਗੀ। ਇਸ ਤੋਂ ਸਾਫ ਹੈ ਕਿ 3 ਮਾਰਚ ਤੋਂ ਲੈ ਕੇ 11 ਮਾਰਚ ਤੱਕ ਬਜਟ ਸੈਸ਼ਨ ਦਾ ਪਹਿਲਾਂ ਪੜਾਅ ’ਤੇ 22 ਤੋਂ 25 ਮਾਰਚ ਤੱਕ ਦੂਜਾ ਪੜਾਅ ਚੱਲੇਗਾ। ਨਾਲ ਹੀ ਤੁਹਾਨੂੰ ਦਸ ਦਈਏ ਕਿ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।

Tags: Budget SessionCM Bhagwant MannPunjab Cabinet MeetingPunjab News
Previous Post

ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਮੀਟਿੰਗ, ਲਏ ਜਾ ਸਕਦੇ ਕਈ ਅਹਿਮ ਫੈਸਲੇ

Next Post

ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦੀ ਹੋਈ ਪੁਲਿਸ ਨਾਲ ਝੜਪ

Next Post
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦੀ ਹੋਈ ਪੁਲਿਸ ਨਾਲ ਝੜਪ

ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦੀ ਹੋਈ ਪੁਲਿਸ ਨਾਲ ਝੜਪ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers