RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘Punjab Investors Summit’ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਸੰਭਾਲੀ ਕਮਾਨ

‘Punjab Investors Summit’ ਦੀ ਸ਼ੁਰੂਆਤ, CM ਭਗਵੰਤ ਮਾਨ ਨੇ ਸੰਭਾਲੀ ਕਮਾਨ

Jass Grewal by Jass Grewal
February 23, 2023
in ਪੰਜਾਬ, ਰਾਜਨੀਤੀ, ਵਪਾਰ
Reading Time: 1 min read
0 0
0

ਮੋਹਾਲੀ ‘ਚ ਅੱਜ 2 ਦਿਨਾਂ ‘Punjab Investors Summit’ ਦੀ ਸ਼ੁਰੂਆਤ ਹੋ ਚੁੱਕੀ ਹੈ। ਇੰਡੀਅਨ ਸਕੂਲ ਆਫ਼ ਬਿਜ਼ਨੈੱਸ ‘ਚ ਹੋਣ ਵਾਲੇ ‘ਇਨਵੈਸਟਰ ਸਮਿੱਟ’ ਦੀ ਮੇਜ਼ਬਾਨੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਇਸ ਪੰਜਵੀਂ ਪ੍ਰੋਗਰੈੱਸਿਵ ਨਿਵੇਸ਼ ਸੰਮੇਲਨ ‘ਚ ਕਈ ਵੱਡੀਆਂ ਕੰਪਨੀਆਂ ਅਤੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਹਿੱਸਾ ਲੈ ਰਹੇ ਹਨ।  ਮੁੱਖ ਮੰਤਰੀ ਮਾਨ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀ ਅੱਜ ਨਿਵੇਸ਼ ਪੰਜਾਬ ਸੰਮੇਲਨ ਦੀ ਸ਼ੁਰੂਆਤ ‘ਤੇ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ ਬਿਜ਼ਨੈੱਸ ਪਹੁੰਚੇ ਹਨ। ਇੱਥੇ ਹਰ ਵਿਦੇਸ਼ੀ ਡੈਲੀਗੇਟਸ ਦੀ ਮਦਦ ਲਈ ਪੰਜਾਬ ਸਰਕਾਰ ਦੇ ਮੁਲਾਜ਼ਮ ਵੀ ਮੌਜੂਦ ਰਹਿਣਗੇ।

ਸੰਮੇਲਨ ‘ਚ ਭਾਰਤ ਅਤੇ ਵਿਦੇਸ਼ਾਂ ਤੋਂ ਆਏ ਡੈਲੀਗੇਟਾਂ ਨਾਲ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਦੀ ਸਿੱਧੀ ਗੱਲਬਾਤ ਵੀ ਚੱਲ ਰਹੀ ਹੈ। ਦੇਸ਼-ਵਿਦੇਸ਼ ਤੋਂ ਆਏ ਕਾਰੋਬਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਟੀਮਾਂ ਤੋਂ ਇਲਾਵਾ ਭਾਰੀ ਪੁਲਿਸ ਸੁਰੱਖਿਆ ਬਲ ਵੀ ਤਾਇਨਾਤ ਕੀਤਾ ਗਿਆ ਹੈ।

Tags: CM Bhagwant MannMohali
Previous Post

ਗ੍ਰਿਫ਼ਤਾਰ ਕੀਤੇ ‘ਆਪ’ ਵਿਧਾਇਕ ਅਮਿਤ ਰਤਨ ‘ਤੇ ਗਰਮਾਈ ਸਿਆਸਤ, ਸੀ.ਐਮ. ਮਾਨ ਦਾ ਆਇਆ ਬਿਆਨ

Next Post

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ

Next Post
ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ

ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers