RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, ਗਰਮਾਈ ਸਿਆਸਤ

Jass Grewal by Jass Grewal
February 25, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਕਿਸਾਨੀ ਅੰਦੋਲਨ ਦੌਰਾਨ ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਪੰਜਾਬ ਦੇ ਜੋ ਹਾਲਾਤ ਬਣ ਗਏ ਹਨ, ਉਸ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ।  ਜਿਸ ‘ਤੇ ਹੁਣ ਸਿਆਸਤ ਪੂਰੀ ਤਰ੍ਹਾਂ ਭੱਖ ਗਈ ਹੈ।  ਟਵੀਟ ਜਾਰੀ ਕਰਦੇ ਹੋਏ ਕੰਗਨਾ ਰਣੌਤ ਨੇ ਕਿਹਾ, “ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਹੀ ਇਸਦੀ ਭਵਿੱਖਬਾਣੀ ਕਰ ਦਿੱਤੀ ਸੀ, ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਪੰਜਾਬ ਵਿੱਚ ਮੇਰੀ ਕਾਰ ‘ਤੇ ਹਮਲਾ ਹੋਇਆ, ਪਰ ਹੋਇਆ ਓਹੀ ਜੋ ਮੈਂ ਕਿਹਾ ਸੀ, ਹੁਣ ਸਮਾਂ ਹੈ ਕਿ ਗੈਰ-ਖਾਲਿਸਤਾਨੀ ਸਿੱਖਾਂ ਨੂੰ ਆਪਣੀ ਸਥਿਤੀ ਅਤੇ ਇਰਾਦੇ ਨੂੰ ਸਪੱਸ਼ਟ ਕਰਨ।”

ਇਕ ਹੋਰ ਟਵੀਟ ਜਾਰੀ ਕਰਦਿਆਂ ਉਹਨਾਂ ਲਿਖਿਆ, “6 ਸੰਮਨ, ਇੱਕ ਗ੍ਰਿਫਤਾਰੀ ਵਾਰੰਟ, ਪੰਜਾਬ ਵਿੱਚ ਮੇਰੀਆਂ ਫਿਲਮਾਂ ‘ਤੇ ਪਾਬੰਦੀ, ਮੇਰੀ ਕਾਰ ‘ਤੇ ਸਰੀਰਕ ਹਮਲਾ, ਕੌਮ ਨੂੰ ਇਕੱਠੇ ਰੱਖਣ ਲਈ, ਇੱਕ ਰਾਸ਼ਟਰਵਾਦੀ ਨੂੰ ਕੀਮਤ ਅਦਾ ਕਰਨੀ ਪੈਂਦੀ ਹੈ। ਭਾਰਤ ਸਰਕਾਰ ਵੱਲੋਂ ਖਾਲਿਸਤਾਨੀਆਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ ਜੇਕਰ ਤੁਸੀਂ ਸੰਵਿਧਾਨ ਵਿੱਚ ਵਿਸ਼ਵਾਸ ਰੱਖਦੇ ਹੋ, ਤਾਂ ਤੁਹਾਨੂੰ ਇਸ ਬਾਰੇ ਆਪਣੀ ਸਥਿਤੀ ਬਾਰੇ ਸਪਸ਼ਟ ਕਰਨ ਨੂੰ ਲੈਕੇ ਨਹੀਂ ਸ਼ੱਕ ਹੋਣਾ ਚਾਹੀਦਾ।”

ਨਾਲ ਹੀ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ, “ਅੰਮ੍ਰਿਤਪਾਲ ਨੇ ਕੌਮ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਜੇਕਰ ਕੋਈ ਉਨ੍ਹਾਂ ਨਾਲ ਡਿਬੇਟ ਕਰਨ ਲਈ ਤਿਆਰ ਹੈ ਤਾਂ ਉਹ ਖਾਲਿਸਤਾਨ ਦੀ ਮੰਗ ‘ਤੇ ਸਫ਼ਾਈ ਦੇ ਸਕਦੇ ਹਨ, ਮੈਂ ਹੈਰਾਨ ਹਾਂ ਕਿ ਕਿਸੇ ਨੇ ਵੀ ਇਹ ਚੁਣੌਤੀ ਸਵੀਕਾਰ ਨਹੀਂ ਕੀਤੀ, ਇੱਥੋਂ ਤੱਕ ਕਿ ਕਿਸੇ ਸਿਆਸਤਦਾਨ ਨੇ ਵੀ ਨਹੀਂ। ਉਹਨਾਂ ਲਿਖਿਆ ਕਿ ਜੇਕਰ ਮੈਨੂੰ ਖਾਲਿਸਤਾਨੀਆਂ ਵੱਲੋਂ ਕੁੱਟਿਆ/ਮਾਰਿਆ ਜਾਂ ਗੋਲੀ ਮਾਰ ਕੇ ਨਾ ਮਾਰਿਆ ਜਾਵੇ ਤਾਂ ਮੈਂ ਅੰਮ੍ਰਿਤਪਾਲ ਸਿੰਘ ਨਾਲ ਡਿਬੇਟ ਕਰਨ ਨੂੰ ਤਿਆਰ ਹਾਂ।”

ਹੁਣ ਵੇਖਣਾ ਹੋਵੇਗਾ ਕਿ ਕੰਗਨਾ ਰਣੌਤ ਦੀ ਇਸ ਚੁਣੌਤੀ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪ੍ਰਵਾਨ ਕਰਦੇ ਹਨ ਜਾਂ ਨਹੀਂ।

Tags: Amritpal SinghWaris Punjab De
Previous Post

ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

Next Post

ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

Next Post
ਪੁਲਿਸ ਨੇ ਚੁੱਕੇ ਅੰਮ੍ਰਿਤਪਾਲ ਸਿੰਘ ਦੇ 2 ਸਾਥੀ, ਪੁਲਿਸ ਨੂੰ ਦਿੱਤੀ ਚੇਤਾਵਨੀ!

ਅੰਮ੍ਰਿਤਪਾਲ ਸਿੰਘ ‘ਤੇ ਹੋਈ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers