RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ ਗੋਲੀਕਾਂਡ ਮਾਮਲੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਬਾਦਲਾਂ ਨੂੰ ਲਿਆ ਆੜੇ ਹੱਥੀ

ਕੋਟਕਪੂਰਾ ਗੋਲੀਕਾਂਡ ਮਾਮਲੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਬਾਦਲਾਂ ਨੂੰ ਲਿਆ ਆੜੇ ਹੱਥੀ

Jass Grewal by Jass Grewal
February 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਪਹੁੰਚੇ। ਇਸ ਦੌਰਾਨ ਉਹਨਾਂ ਨੇ ਫ਼ਾਜ਼ਿਲਕਾ ਦੇ 122 ਪਿੰਡ ਤੇ 15 ਢਾਣੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੇਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਜਿਥੇ ਪਾਣੀ ਦੇ ਮੁੱਦੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਥੇ ਹੀ ਉਹਨਾਂ ਨੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ‘ਤੇ ਬਾਦਲਾਂ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ। ਉਹਨਾਂ ਕਿਹਾ ਕਿ ਇਹਨਾਂ ਨੇ ਜੋ ਲੁੱਟ ਮਚਾਈ ਸੀ ਉਸਦਾ ਹਿਸਾਬ ਲਿਆ ਜਾਵੇਗਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਹਮਲਾ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਕਿਹਾ ਸੀ ਕਿ ਮੇਰੇ 32 ਦੰਦ ਹਨ ਅਤੇ ਮੇਰੀਆਂ ਗੱਲਾਂ ਸੱਚੀਆਂ ਹੋ ਜਾਂਦੀਆਂ ਹਨ। ਮੈਂ ਕਿਹਾ ਸੀ ਕਿ ਬਾਦਲ ਸਾਬ੍ਹ ਮੈਂ ਤੁਹਾਡੀ ਲੰਬੀ ਉਮਰ ਦੀ ਅਰਦਾਸ ਕਰਦਾ ਹਾਂ ਅਤੇ ਦੁਨੀਆ ਤੋਂ ਜਾਣ ਤੋਂ ਪਹਿਲਾਂ ਜੋ ਅਕਾਲੀ ਦਲ ਦਾ ਹਾਲ ਤੁਸੀਂ ਕੀਤਾ ਹੈ ਉਹ ਆਪਣੇ ਅੱਖੀਂ ਵੇਖ ਕੇ ਜਾਈਓਂ। ਭ੍ਰਿਸ਼ਟਾਚਾਰੀ ਹੁਣ ਅੰਦਰ ਜਾ ਰਹੇ ਹਨ। ਕਾਨੂੰਨ ਸਭ ਲਈ ਇਕ ਹੈ। ਪੰਜਾਬ ਨੂੰ ਲੁੱਟਣ ਵਾਲਿਆਂ ਕੋਲੋਂ ਪੂਰਾ ਹਿਸਾਬ ਲਿਆ ਜਾਵੇਗਾ।

ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ‘ਤੇ ਭਗਵੰਤ ਮਾਨ ਨੇ ਬਾਦਲਾਂ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ। ਅਸੀਂ ਗੁਰੂ ਦਾ ਇਨਸਾਫ਼ ਦਿਵਾਵਾਂਗੇ। ਗਲੀਆਂ ਵਿਚ ਸਰਬੱਤ ਦਾ ਭਲਾ ਮੰਗਣ ਵਾਲੀ ਬਾਣੀ ਨੂੰ ਇਨ੍ਹਾਂ ਨੇ ਰੋਲਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਕਹਿੰਦਾ ਹੁੰਦਾ ਸੀ ਕਿ ਕੋਈ ਗੱਲ ਨਹੀਂ ਇਥੇ ਦੇਰ ਹੈ ਅੰਧੇਰ ਨਹੀਂ, ਜੇ ਸਾਡੇ ਹੱਥ ਵਿਚ ਇਸਨਾਫ਼ ਦਾ ਪੈੱਨ ਆ ਗਿਆ ਤਾਂ ਗੁਰੂ ਦਾ ਇਨਸਾਫ਼ ਪੰਜਾਬ ਵਿਚ ਹੀ ਨਾ ਦਿਵਾ ਸਕੇ ਤਾਂ ਫਿਰ ਕਾਹਦੀਆਂ ਸਰਕਾਰਾਂ। ਹੁਣ ਗੁਰੂ ਦਾ ਇਨਸਾਫ਼ ਦਿਵਾਵਾਂਗੇ। ਇਨ੍ਹਾਂ ਤੋਂ ਲੁੱਟ ਦਾ ਹਰ ਹਿਸਾਬ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪਹਿਲਾਂ ਸੋਚਿਆ ਸੀ ਕਿ ਕੈਪਟਨ ਦੀ ਸਰਕਾਰ ਆਵੇਗੀ, ਕੋਈ ਨਾ ਆਪਣੇ ਹੀ ਹਨ, ਫਿਰ ਅਸੀਂ ਆਵਾਂਗੇ, ਅਸੀਂ ਤਾਂ ਹੈ ਹੀ ਆਪਣੇ। ਇਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੋਈ ਤੀਜਾ ਵੀ ਆ ਸਕਦਾ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਕੱਲ੍ਹ ਹੀ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਅਤੇ ਅਸੀਂ ਇਨਸਾਫ਼ ਦਿਵਾਵਾਂਗੇ।

Tags: CM Bhagwant MannShiromani Akali DalSukhbir Singh Badal
Previous Post

ਜਲਦ ਸਿਆਸਤ ਤੋਂ ਸੰਨਿਆਸ ਲੈ ਸਕਦੇ ਹਨ ਸੋਨੀਆ ਗਾਂਧੀ, ਸਟੇਜ ਤੋਂ ਕੀਤਾ ਐਲਾਨ

Next Post

ਚੁਣੌਤੀ ਕੰਗਨਾ ਰਣੌਤ ਦੀ, ਜਵਾਬ ਅੰਮ੍ਰਿਤਪਾਲ ਸਿੰਘ ਦਾ: ਜੇ 1947 ’ਚ ਸਿੱਖ ਆਗੂਆਂ ਨਾਲ ਵਾਅਦੇ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੁੰਦੇ ਤਾਂ…

Next Post
ਚੁਣੌਤੀ ਕੰਗਨਾ ਰਣੌਤ ਦੀ, ਜਵਾਬ ਅੰਮ੍ਰਿਤਪਾਲ ਸਿੰਘ ਦਾ: ਜੇ 1947 ’ਚ ਸਿੱਖ ਆਗੂਆਂ ਨਾਲ ਵਾਅਦੇ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੁੰਦੇ ਤਾਂ…

ਚੁਣੌਤੀ ਕੰਗਨਾ ਰਣੌਤ ਦੀ, ਜਵਾਬ ਅੰਮ੍ਰਿਤਪਾਲ ਸਿੰਘ ਦਾ: ਜੇ 1947 ’ਚ ਸਿੱਖ ਆਗੂਆਂ ਨਾਲ ਵਾਅਦੇ ਮਧੂਬਾਲਾ ਜਾਂ ਨਰਗਿਸ ਨੇ ਕੀਤੇ ਹੁੰਦੇ ਤਾਂ…

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers