RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੈਪਟਨ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਮਾਨ, ਜੇ ਪੰਜਾਬ ਦੇ ਹਾਲਾਤ ਸਰਕਾਰ ਸੰਭਾਲਨ ਦੇ ਸਮਰਥ ਨਹੀਂ ਤਾਂ..

ਕੈਪਟਨ ਦੇ ਨਿਸ਼ਾਨੇ ‘ਤੇ ਮੁੱਖ ਮੰਤਰੀ ਮਾਨ, ਜੇ ਪੰਜਾਬ ਦੇ ਹਾਲਾਤ ਸਰਕਾਰ ਸੰਭਾਲਨ ਦੇ ਸਮਰਥ ਨਹੀਂ ਤਾਂ..

Jass Grewal by Jass Grewal
February 26, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅਜਨਾਲਾ ‘ਚ ਪੁਲਿਸ ਕਰਮੀਆਂ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਹੋਈ ਖੂਨੀ ਝੜਪ ਦੀ ਜਿਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੀ ਡਿਟੇਲ ਮੰਗੀ ਹੈ, ਉਥੇ ਹੀ ਹੁਣ ਇਸ ਮਾਮਲੇ ‘ਤੇ ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।  ਉਹਨਾਂ ਨੇ ਅਜਨਾਲਾ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ। ਜੇਕਰ ਪੰਜਾਬ ਸਰਕਾਰ ਇਸ ਨੂੰ ਸੰਭਾਲਣ ਦੇ ਸਮਰੱਥ ਨਹੀਂ ਤਾਂ ਭਾਰਤ ਸਰਕਾਰ ਨੂੰ ਜ਼ਿੰਮੇਵਾਰੀ ਲੈਣੀ ਪਵੇਗੀ। ਪੰਜਾਬ ਵਿੱਚ  ਹਰ ਰੋਜ਼ ਡਰੋਨ ਫੜੇ ਜਾ ਰਹੇ ਹਨ, ਮੈਨੂੰ ਲੱਗਦਾ ਹੈ ਕਿ ਕੇਂਦਰ ਨੂੰ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਿਸ ਦਿਨ ਅਜਨਾਲਾ ਵਿੱਚ ਘਟਨਾ ਵਾਪਰੀ, ਉਸ ਦਿਨ ਸੀਐਮ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬੈਠਾ ਸੀ। ਉਹਨਾਂ ਅੰਮ੍ਰਿਤਪਾਲ ਸਿੰਘ ਬਾਰੇ ਵੀ ਗੱਲ ਕਰਦਿਆਂ ਕਿਹਾ ਉਸਨੂੰ ਸਰਕਾਰ ਨੂੰ ਚੈਲਿੰਜ ਨਹੀਂ ਕਰਨਾ ਚਾਹੀਦਾ। ਜੇਕਰ ਉਹ ਸਰਕਾਰ ਨੂੰ ਚੈਲਿੰਜ ਕਰੇਗਾ ਇਸ ਨਾਲ ਸੂਬੇ ਦੇ ਹਾਲਾਤ ਹੀ ਖਰਾਬ ਹੋਣਗੇ।

Tags: Bhagwant MannCaptain Amarinder SinghPunjab Government
Previous Post

ਕਿਸੇ ਦੇ ਕਾਰੋਬਾਰ ‘ਤੇ ਲੱਤ ਮਾਰਾਂਗੇ ਤਾਂ ਉਹ ਪਰੇਸ਼ਾਨ ਨਾ ਹੋਵੇ, ਹੋਰ ਕੀ ਕਰੇ? ਅੰਮ੍ਰਿਤਪਾਲ ਦਾ ਮਜੀਠੀਆ ‘ਤੇ ਵੱਡਾ ਬਿਆਨ

Next Post

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੋਸ਼ੀਆਂ ਦਾ ਜੇਲ੍ਹ ‘ਚ ਹੋਇਆ ਕਤਲ

Next Post
ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੋਸ਼ੀਆਂ ਦਾ ਜੇਲ੍ਹ ‘ਚ ਹੋਇਆ ਕਤਲ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੋਸ਼ੀਆਂ ਦਾ ਜੇਲ੍ਹ ‘ਚ ਹੋਇਆ ਕਤਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers