RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਜਨਾਲਾ ਥਾਣੇ ਬਾਹਰ ਹੋਈ ਹਿੰਸਕ ਝੜਪ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਕਦਮ

ਅਜਨਾਲਾ ਥਾਣੇ ਬਾਹਰ ਹੋਈ ਹਿੰਸਕ ਝੜਪ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਕਦਮ

Jass Grewal by Jass Grewal
February 27, 2023
in ਪੰਜਾਬ
Reading Time: 1 min read
0 0
0

ਲੰਘੀ 23 ਫਰਵਰੀ ਨੂੰ ਅਜਨਾਲਾ ਥਾਣੇ ਬਾਹਰ ਅੰਮ੍ਰਿਤਪਾਲ ਦੇ ਸਮਰਥਕਾਂ ਤੇ ਪੁਕਿਸ ਵਿਚਾਲੇ ਹੋਈ ਝੜਪ ਤੋਂ ਬਾਅਦ ਪੰਜਾਬ ਪੁਲਿਸ ਐਕਸ਼ਨ ਮੋਡ ਦੇ ਵਿਚ ਆ ਗਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਹੁਣ ਪੰਜਾਬ ਪੁਲਿਸ ਵੱਲੋਂ ਆਤਮ-ਰੱਖਿਆ ਲਈ ਗੱਤਕਾ ਖੇਡਣ ਦੀ ਸਿਖਲਾਈ ਲਈ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਸ ਲਾਇਨ ‘ਚ ਪੁਲਿਸ ਮੁਲਾਜ਼ਮ ਨਿਹੰਗ ਸਿੰਘਾਂ ਕੋਲੋਂ ਗੱਤਕਾ ਸਿੱਖ ਰਹੇ ਹਨ।

ਇਸ ਸਬੰਧੀ ਗੱਲ ਕਰਦਿਆਂ ਡੀ. ਐੱਸ. ਪੀ. (ਐੱਚ) ਅਵਤਾਰ ਸਿੰਘ ਨੇ ਕਿਹਾ ਕਿ ਮੁਕਤਸਰ ਪੁਲਿਸ ਵੱਲੋਂ ਐੱਸ. ਐੱਸ. ਪੀ. ਬਲਬੀਰ ਸਿੰਘ ਦੀ ਹਦਾਇਤਾਂ ‘ਤੇ ਪੁਲਿਸ ਮੁਲਾਜ਼ਮਾਂ ਦੀ ਚੰਗੀ ਸਿਹਤ ਅਤੇ ਜ਼ਰੂਰਤ ਸਮੇਂ ਕੋਈ ਭੀੜ ਜਾਂ ਦੰਗਾ ਵਿਰੋਧੀ ਭੀੜ ਨੂੰ ਕਾਬੂ ਕਰਨ ਲਈ ਸਪੈਸ਼ਲ ਤੌਰ ‘ਤੇ ਪੁਲਿਸ ਦੇ ਉਸਤਾਦ ਅਤੇ ਟ੍ਰੇਨੀ ਬੁਲਾਏ ਗਏ ਹਨ, ਜੋ ਪੁਲਿਸ ਮੁਲਾਜ਼ਮਾਂ ਨੂੰ ਮਾਰਸ਼ਲ, ਆਰਟ ਮਾਰਸ਼ਲ, ਗੱਤਕਾ ਸਬੰਧੀ ਮੌਕ ਡ੍ਰਿਲ ਬਾਰੇ ਟ੍ਰੇਨਿੰਗ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪੁਲਸ ਲਾਇਨ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ‘ਚ ਵੀ ਦਿੱਤੀ ਜਾ ਰਹੀ ਹੈ। ਇਹ ਟ੍ਰੈਨਿੰਗ ਸੂਬਾ ਪੱਧਰੀ ਤੌਰ ‘ਤੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਅਤੇ ਜਲਦ ਹੀ ਬਾਕੀ ਜ਼ਿਲ੍ਹਿਆਂ ‘ਚ ਵੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਜਨਾਲਾ ਥਾਣਾ ਵਿਖੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਕਾਰਕੁਨਾਂ ਅਤੇ ਪੁਲਸ ਵਿਚਾਲੇ ਖ਼ੂਨੀ ਝੜਪ ਹੋ ਗਈ ਸੀ। ਇਸ ਦੌਰਾਨ ਕਈ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਗੰਭੀਰ ਰੂਪ ‘ਚ ਜ਼ਖ਼ਮੀ ਹੋਏ ਸਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿਖੇ ਵੀ ਨਿਹੰਗ ਜਥੇਬੰਦੀਆਂ ਦਾ ਸਾਹਮਣਾ ਕਰਦਿਆਂ ਪੁਲਸ ਨੂੰ ਪਿੱਛੇ ਹਟਨਾ ਪਿਆ ਸੀ। ਇਨ੍ਹਾਂ ਦੋ ਘਟਨਾਵਾਂ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਨੇ ਕਿਹਾ ਸੀ ਕਿ ਪੁਲਸ ਅਜਿਹੇ ਹਮਲਿਆਂ ਲਈ ਖ਼ੁਦ ਨੂੰ ਤਿਆਰ ਕਰੇਗੀ।

Tags: Punjab Police
Previous Post

ਵਿਧਾਇਕ ਅਮਿਤ ਰਤਨ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੂੰ ਮਿਲਿਆ 2 ਮਾਰਚ ਤੱਕ ਦਾ ਪੁਲਿਸ ਰਿਮਾਂਡ

Next Post

ਆਬਕਾਰੀ ਨੀਤੀ ਘੁਟਾਲਾਃ 4 ਮਾਰਚ ਤੱਕ CBI ਦੀ ਹਿਰਾਸਤ ‘ਚ ਰਹਿਣਗੇ ਉੱਪ ਮੁੱਖ ਮੰਤਰੀ ਸਿਸੋਦੀਆ

Next Post
ਆਬਕਾਰੀ ਨੀਤੀ ਘੁਟਾਲਾਃ 4 ਮਾਰਚ ਤੱਕ CBI ਦੀ ਹਿਰਾਸਤ ‘ਚ ਰਹਿਣਗੇ ਉੱਪ ਮੁੱਖ ਮੰਤਰੀ ਸਿਸੋਦੀਆ

ਆਬਕਾਰੀ ਨੀਤੀ ਘੁਟਾਲਾਃ 4 ਮਾਰਚ ਤੱਕ CBI ਦੀ ਹਿਰਾਸਤ 'ਚ ਰਹਿਣਗੇ ਉੱਪ ਮੁੱਖ ਮੰਤਰੀ ਸਿਸੋਦੀਆ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers