RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਿਰਦੇਸ਼

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਿਰਦੇਸ਼

Jass Grewal by Jass Grewal
March 1, 2023
in ਪੰਜਾਬ
0 0
0
ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਿਰਦੇਸ਼

ਸਰਦੀਆਂ ‘ਚ ਚਲ ਰਹੀ ਸੀਤ ਲਹਿਰ ਕਾਰਨ ਸਕੂਲਾਂ ਦੇ ਸਮੇਂ ਵਿਚ ਕੀਤੇ ਵਾਧੇ ਨੂੰ ਹੁਣ ਮੁੜ ਤੋਂ ਘਟਾ ਦਿੱਤਾ ਗਿਆ ਹੈ। ਪਹਿਲੀ ਮਾਰਚ ਯਾਨੀ ਅੱਜ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲੀ ਮਾਰਚ ਤੋਂ ਸੂਬੇ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ’ਚ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ, ਜਦਕਿ ਮਿਡਲ/ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ 2:50 ’ਤੇ ਸਾਰੀ ਛੁੱਟੀ ਹੋਵੇਗੀ।

ਕੱਲ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।

ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।

— Harjot Singh Bains (@harjotbains) February 28, 2023

ਇਥੇ ਦਸਣਯੋਗ ਹੈ ਕਿ ਸਰਦੀਆਂ ‘ਚ ਵੱਧਦੀ ਠੰਡ ਕਾਰਨ ਸਕੂਲਾਂ ਦਾ ਸਮਾਂ 9 ਵਜੇ ਕੀਤਾ ਗਿਆ ਸੀ ਪਰ ਹੁਣ ਮੌਸਮ ਵਿਚ ਬਦਲਾਅ ਤੇ ਤਾਪਮਾਨ ਵਧਣ ਕਾਰਨ ਸਕੂਲਾਂ ਦਾ ਸਮਾਂ 8:30 ਕਰ ਦਿੱਤਾ ਗਿਆ ਹੈ।

Tags: Education MinisterHarjot Singh Bainspunjab
Previous Post

ਦਿੱਲੀ ਦੇ ਉੱਪ ਮੁੱਖ ਮੰਤਰੀ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੇਨ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Next Post

ਬਿਨਾ ਕਿਸੇ ਰੋਕ-ਟੋਕ ਤੋਂ ਚੱਲੇਗਾ “ਵਿਧਾਨ ਸਭਾ ਦਾ ਸੈਸ਼ਨ”, ਪੰਜਾਬ ਦੀ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

Next Post
ਚਾਰਜਸ਼ੀਟ ਵਿਚ ਬਾਦਲ ਪਿਓ-ਪੁੱਤ ਦਾ ਨਾਮ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਮਾਕੇਦਾਰ ਟਵੀਟ

ਬਿਨਾ ਕਿਸੇ ਰੋਕ-ਟੋਕ ਤੋਂ ਚੱਲੇਗਾ “ਵਿਧਾਨ ਸਭਾ ਦਾ ਸੈਸ਼ਨ”, ਪੰਜਾਬ ਦੀ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers