RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਵੱਡਾ ਕਾਰਨਾਮਾ, ਜ਼ਬਰਦਸਤੀ ਸਬਸਕ੍ਰਾਈਬ ਕਰਵਾ ਰਹੇ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ

ਡੇਰਾ ਸਿਰਸਾ ਦੇ ਪ੍ਰੇਮੀਆਂ ਦਾ ਵੱਡਾ ਕਾਰਨਾਮਾ, ਜ਼ਬਰਦਸਤੀ ਸਬਸਕ੍ਰਾਈਬ ਕਰਵਾ ਰਹੇ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ

Jass Grewal by Jass Grewal
March 1, 2023
in ਪੰਜਾਬ
Reading Time: 1 min read
0 0
0

ਇਸ ਵਖ਼ਤ ਦੀ ਅਹਿਮ ਖ਼ਬਰ ਡੇਰਾ ਸਿਰਸਾ ਦੇ ਯੂ-ਟਿਊਬ ਚੈਨਲ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੇਰਾ ਸਿਰਸਾ ਦੇ ਉਨ੍ਹਾਂ ਪ੍ਰੇਮੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜੋ ਕਿਸੇ ਬਹਾਨੇ ਨਾਲ ਜਾਂ ਬਹਿਲਾ-ਫੁਸਲਾ ਕੇ ਲੋਕਾਂ ਦੇ ਫੋਨ ਫੜ ਕੇ ਉਸ ਤੋਂ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ ਸਬਸਕ੍ਰਾਈਬ ਕਰਦੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਹੱਦ ਨਾਲ ਲੱਗਦੇ ਹਰਿਆਣਾ ਦੇ ਪਿੰਡਾਂ ’ਚ ਇਹ ਰੁਝਾਨ ਲਗਾਤਾਰ ਤੇਜ਼ ਹੁੰਦਾ ਜਾ ਰਿਹੈ ਕਿ ਡੇਰਾ ਸਿਰਸਾ ਪ੍ਰੇਮੀ ਜਿਨ੍ਹਾਂ ਵਿਚ ਵੱਡੀ ਗਿਣਤੀ ਕੁੜੀਆਂ ਦੀ ਹੈ, ਉਹ ਆਮ ਲੋਕਾਂ ਖ਼ਾਸ ਕਰ ਕੇ ਸਿੱਖ ਧਰਮ ਨਾਲ ਸਬੰਧਿਤ ਵਿਅਕਤੀਆਂ ਤੋਂ ਕਿਸੇ ਬਹਾਨੇ ਨਾਲ ਉਨ੍ਹਾਂ ਦੇ ਸਮਾਰਟ ਫੋਨ ਤੋਂ ਡੇਰਾ ਸਿਰਸਾ ਦਾ ਯੂ-ਟਿਊਬ ਚੈਨਲ ਸਬਸਕ੍ਰਾਈਬ ਕਰ ਦਿੰਦੇ ਹਨ।

ਸਿੰਘ ਸਾਹਿਬ ਨੇ ਦੱਸਿਆ ਕਿ ਇਸੇ ਸਬੰਧ ਵਿਚ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਪਿੰਡ ਦੇਸੂ ਮਲਕਾਣਾ ਦੀਆਂ ਸਿੱਖ ਸੰਗਤਾਂ ਨੇ ਇਕ ਸ਼ਿਕਾਇਤ ਭੇਜੀ ਹੈ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਦੋਂ ਇਸ ਗੱਲ ਦਾ ਪਤਾ ਲੱਗਾ ਜਦੋਂ ਡੇਰੇ ਸਿਰਸੇ ਨਾਲ ਸਬੰਧਿਤ ਗਤੀਵਿਧੀਆਂ ਦੇ ਸੰਦੇਸ਼ ਉਨ੍ਹਾਂ ਦੇ ਫੋਨ ’ਤੇ ਆਉਣ ਲੱਗੇ। ਇਸ ਲਈ ਇਸ ਮਸਲੇ ’ਤੇ ਹਰਿਆਣਾ ਸਰਕਾਰ ਨੂੰ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ ।

Tags: Bathinda
Previous Post

ਮੁੜ ਦਿੱਲੀ ਵੱਲ ਚਾਲੇ ਪਾਉਣਗੇ ਕਿਸਾਨ, ਸ਼ੁਰੂ ਹੋਵੇਗਾ ਸੰਘਰਸ਼!

Next Post

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਾ ਵੜਿੰਗ ਨੇ ਖੋਲ੍ਹਿਆ ਮੋਰਚਾ, ਹੁਣ ਹੋਵੇਗੀ ਵੱਡੀ ਕਾਰਵਾਈ

Next Post
ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਬਦਲ ਸਕਦੇ ਹਨ ਪਾਰਟੀ ਜੇਕਰ…

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਾ ਵੜਿੰਗ ਨੇ ਖੋਲ੍ਹਿਆ ਮੋਰਚਾ, ਹੁਣ ਹੋਵੇਗੀ ਵੱਡੀ ਕਾਰਵਾਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers