RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

Jass Grewal by Jass Grewal
March 1, 2023
in ਦੇਸ਼, ਪੰਜਾਬ, ਰਾਜਨੀਤੀ
0 0
0

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਭਲਕੇ ਵੀਰਵਾਰ ਨੂੰ ਦਿੱਲੀ ਵਿਖੇ ਹੋਵੇਗੀ। 3 ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਨਾਲ ਅਹਿਮ ਮੀਟਿੰਗ ਕੀਤੀ ਜਾਵੇਗੀ।

ਮੀਡੀਆ ਰਿਪੋਰਟਾ ਮੁਤਾਬਕ ਅਜਨਾਲਾ ਘਟਨਾਕ੍ਰਮ ਨੂੰ ਲੈਕੇ ਵੀ ਇਸ ਮੀਟਿੰਗ ਵਿਚ ਚਰਚਾ ਕੀਤੀ ਜਾ ਸਕਦੀ ਹੈ। ਉਧਟ ਕੇਂਦਰ ਸਰਕਾਰ ਨੇ ਅਜਨਾਲਾ ’ਚ ਵਾਪਰੀ ਘਟਨਾ ਸੰਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਮੰਗੀ ਸੀ। ਕੇਂਦਰ ਸਰਕਾਰ, ਪੰਜਾਬ ਦੇ ਸਾਰੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੀ ਹੈ।

Tags: Amit ShahHome MinisterMeet
Previous Post

ਬਰਗਾੜੀ-ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸੂਬਾ ਸਰਕਾਰ ਦੇ ਮੱਥੇ ’ਤੇ ਕਲੰਕ, ਐਡਵੋਕੇਟ ਧਾਮੀ ਦਾ ਵੱਡਾ ਬਿਆਨ

Next Post

ਜੇਕਰ 2024 ‘ਚ ਸਾਡੀ ਸਰਕਾਰ ਬਣੀ ਤਾਂ… LPG ਗੈਸ ਸਿਲੰਡਰਾਂ ਦੇ ਵਧੇ ਰੇਟ ‘ਤੇ ਕਾਂਗਰਸ ਨੇ ਸੇਕੇ ਹੱਥ

Next Post
ਜੇਕਰ 2024 ‘ਚ ਸਾਡੀ ਸਰਕਾਰ ਬਣੀ ਤਾਂ… LPG ਗੈਸ ਸਿਲੰਡਰਾਂ ਦੇ ਵਧੇ ਰੇਟ ‘ਤੇ ਕਾਂਗਰਸ ਨੇ ਸੇਕੇ ਹੱਥ

ਜੇਕਰ 2024 ‘ਚ ਸਾਡੀ ਸਰਕਾਰ ਬਣੀ ਤਾਂ… LPG ਗੈਸ ਸਿਲੰਡਰਾਂ ਦੇ ਵਧੇ ਰੇਟ ‘ਤੇ ਕਾਂਗਰਸ ਨੇ ਸੇਕੇ ਹੱਥ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers