RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਜੇਕਰ ਤੁਹਾਡੇ ਹੱਥ ਕੁਝ ਨਹੀਂ, ਤਾਂ ਹੱਥ ਖੜ੍ਹੇ ਕਰੋ, ਰਾਜਪਾਲ ਸ਼ਾਸਨ ਆਪਣੇ ਆਪ.. ਮੂਸੇਵਾਲਾ ਦਾ ਪਿਤਾ ਦਾ ਪੰਜਾਬ ਸਰਕਾਰ ‘ਤੇ ਵੱਡਾ ਹਮਲਾ

ਜੇਕਰ ਤੁਹਾਡੇ ਹੱਥ ਕੁਝ ਨਹੀਂ, ਤਾਂ ਹੱਥ ਖੜ੍ਹੇ ਕਰੋ, ਰਾਜਪਾਲ ਸ਼ਾਸਨ ਆਪਣੇ ਆਪ.. ਮੂਸੇਵਾਲਾ ਦਾ ਪਿਤਾ ਦਾ ਪੰਜਾਬ ਸਰਕਾਰ ‘ਤੇ ਵੱਡਾ ਹਮਲਾ

Jass Grewal by Jass Grewal
March 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਹੋਈ ਗੈਂਗਵਾਰ ਅਤੇ ਇਸ ਮਗਰੋਂ ਜੇਲ੍ਹ ਅੰਦਰ ਹੀ ਬਦਮਾਸ਼ਾਂ ਦੇ ਜਸ਼ਨ ਮਨਾਉਣ ਦੀ ਵੀਡੀਓ ਵਾਇਰਲ ਹੋਣ ‘ਤੇ ਪੰਜਾਬ ਸਰਕਾਰ ‘ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਸਰਕਾਰ ਨੂੰ ਸਪਸ਼ਟ ਕਿਹਾ ਹੈ ਕਿ ਜੇਕਰ ਪੰਜਾਬ ਨਹੀਂ ਸੰਭਲ ਰਿਹਾ ਤਾਂ ਉਹ ਹੱਥੇ ਖੜ੍ਹੇ ਕਰ ਦੇਣ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਗੋਇੰਦਵਾਲ ਸਾਹਿਬ ਜੇਲ੍ਹ ਦੀ ਵੀਡੀਓ ਦੇਖੀ ਹੈ। ਵੀਡੀਓ ਵਿੱਚ ਬਦਮਾਸ਼ਾਂ ਦੇ ਹੌਂਸਲੇ ਹੈਰਾਨ ਕਰਨ ਵਾਲੇ ਹਨ। ਬਦਮਾਸ਼ ਗਾਲ੍ਹਾਂ ਕੱਢ ਰਹੇ ਹਨ ਤੇ ਜੇਲ੍ਹ ਵਿੱਚ ਕਤਲ ਦੀ ਜ਼ਿੰਮੇਵਾਰੀ ਲੈ ਰਹੇ ਹਨ। ਉਹ ਸਰਕਾਰ ਤੇ ਕਾਨੂੰਨ ਨੂੰ ਟਿੱਚ ਸਮਝ ਰਹੇ ਹਨ, ਜਿਵੇਂ ਕਹਿ ਰਹੇ ਹੋਣ, ਕਰ ਲਵੋ ਜੋ ਕਰਨਾ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਨਾਕਾਮੀ ਕੀ ਹੋ ਸਕਦੀ ਹੈ? ਜੇਕਰ ਤੁਹਾਡੇ ਹੱਥ ਕੁਝ ਨਹੀਂ, ਤਾਂ ਹੱਥ ਖੜ੍ਹੇ ਕਰੋ। ਰਾਜਪਾਲ ਸ਼ਾਸਨ ਆਪਣੇ ਆਪ ਲਾਗੂ ਹੋ ਜਾਵੇਗਾ ਜਾਂ ਕੁਝ ਹੋਰ ਹੋ ਜਾਏਗਾ। ਰਾਜ ਚਲਾਉਣ ਲਈ ਕੋਈ ਨਾ ਕੋਈ ਹੱਲ ਜ਼ਰੂਰ ਹੋਣਾ ਚਾਹੀਦਾ ਹੈ।

Tags: Balkaur SinghBhagwant MannGangwarPunjab Government
Previous Post

ਵਿਧਾਨ ਸਭਾ ‘ਚ ਸਦਨ ਦੀ ਕਾਰਵਾਈ ਦੌਰਾਨ ਗੂੰਜਿਆ ਅਜਨਾਲਾ ਕਾਂਡ ਦਾ ਮੁੱਦਾ, ‘ਵਾਰਿਸ ਪੰਜਾਬ ਦੇ’ ਲਈ ਬਾਜਵਾ ਦਾ ਵੱਡਾ ਬਿਆਨ

Next Post

ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

Next Post
ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers