RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਤਕਨਾਲੋਜੀ

ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

Jass Grewal by Jass Grewal
March 7, 2023
in ਤਕਨਾਲੋਜੀ, ਦੁਨੀਆਂ
0 0
0
ਏਲਨ ਮਸਕ ਦਾ ਵੱਡਾ ਐਲਾਨ, ਟਵਿੱਟਰ ਯੂਜ਼ਰਜ਼ ਨੂੰ ਦਿੱਤਾ ਖ਼ਾਸ ਤੋਹਫ਼ਾ

ਟਵਿੱਟਰ ਦੇ ਸੀ. ਈ. ਓ. ਏਲਨ ਮਸਕ ਨੇ ਸੋਮਵਾਰ ਨੂੰ ਟਵਿੱਟਰ ਯੂਜ਼ਰਜ਼ ਨੂੰ ਇਕ ਵੱਡਾ ਤੋਹਫ਼ਾ ਦਿੰਦੇ ਹੋਏ ਅਹਿਮ ਐਲਾਨ ਕੀਤਾ ਹੈ। ਉਹਨਾਂ ਇਹ ਜਾਣਕਾਰੀ ਸਾਂਝੀ ਕੀਤੀ ਕਿ ਮਾਈਕ੍ਰੋ ਬਲਾਗਿੰਗ ਸਾਈਟ ’ਤੇ ਛੇਤੀ ਹੀ ਯੂਜ਼ਰਜ਼, ਲਾਂਗਫਾਰਮ ਟਵੀਟਸ ਦੇ ਤਹਿਤ ਲੰਮੇ ਟਵੀਟ ਕਰ ਸਕਣਗੇ। ਉਹਨਾਂ ਕਿਹਾ ਕਿ ਪਲੇਟਫਾਰਮ, ਯੂਜ਼ਰਜ਼ ਨੂੰ 10,000 ਕਰੈਕਟਰਸ (ਅੱਖਰਾਂ) ਦੇ ਨਾਲ ਟਵੀਟ ਪੋਸਟ ਕਰਨ ਦੀ ਸਹੂਲਤ ’ਤੇ ਕੰਮ ਕਰ ਰਿਹਾ ਹੈ ਅਤੇ ਛੇਤੀ ਹੀ ਇਹ ਫੀਚਰ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਜਾਣਕਾਰੀ ਦੇ ਦਈਏ ਕਿ ਕੰਪਨੀ ਵੱਲੋਂ ਟਵਿੱਟਰ ਬਲੂ ਸਬਸਕ੍ਰਿਪਸ਼ਨ ਵਾਲੇ ਯੂਜ਼ਰਜ਼ ਨੂੰ ਦਿੱਤੀ ਜਾ ਰਹੀ ਲਿਮਿਟ ਜ਼ਿਆਦਾ ਹੈ, ਜੋ ਲੋਕ ਇਸ ਸਬਸਕ੍ਰਿਪਸ਼ਨ ਲਈ ਭੁਗਤਾਨ ਕਰ ਰਹੇ ਹਨ ਉਹ 4000 ਕਰੈਕਟਰਸ ਦੇ ਨਾਲ ਟਵੀਟ ਕਰ ਸਕਦੇ ਹਨ। ਉੱਥੇ ਹੀ, ਰੈਗੂਲਰ ਯੂਜ਼ਰਜ਼ ਨੂੰ ਹੁਣ ਤੱਕ 280 ਕਰੈਕਟਰਸ ਤੱਕ ਦੇ ਟਵੀਟ ਪੋਸਟ ਕਰਨ ਦੀ ਆਗਿਆ ਹੈ।

ਨਵਾਂ ਫੀਚਰ ਮੁਫ਼ਤ ਹੋਵੇਗਾ ਜਾਂ ਨਹੀਂ ਇਸ ਦੇ ਬਾਰੇ ਫ਼ਿਲਹਾਲ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਇਸ ਗੱਲ ਦੀਆਂ ਸੰਭਾਵਨਾਵਾਂ ਵਧੇਰੇ ਹਨ ਕਿ ਨਵੀਂ ਸਹੂਲਤ ਦਾ ਲਾਭ ਚੁੱਕਣ ਲਈ ਕੁਝ ਭੁਗਤਾਨ ਕਰਨਾ ਪਵੇ।

Tags: New Announcement
Previous Post

ਬਜਟ ਸੈਸ਼ਨ ਦਾ ਅੱਜ ਤੀਜਾ ਦਿਨ: ਵਿਧਾਨ ਸਭਾ ਬਾਹਰ ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ

Next Post

ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕੀਤਾ ਵੱਡਾ ਐਲਾਨ

Next Post
ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕੀਤਾ ਵੱਡਾ ਐਲਾਨ

ਧਰਨੇ ‘ਤੇ ਬੈਠੇ ਮੂਸੇਵਾਲਾ ਦੇ ਮਾਪੇ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਕੀਤਾ ਵੱਡਾ ਐਲਾਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers