RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

Jass Grewal by Jass Grewal
March 10, 2023
in ਪੰਜਾਬ
Reading Time: 1 min read
0 0
0

ਜੇਲ੍ਹ ਵਾਪਸ ਜਾਣ ਦੇ ਬਾਵਜੂਦ ਵੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ, ਰਾਮ ਰਹੀਮ ਵਿਰੁੱਧ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨੂੰ ਲੈ ਕੇ ਜਲੰਧਰ ‘ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਲੰਧਰ ਪੁਲਿਸ ਨੇ ਖੁਦ ਇਹ ਜਾਣਕਾਰੀ ਦਿੱਤੀ। ਜਲੰਧਰ ਦਿਹਾਤੀ ਪੁਲਿਸ ਨੇ ਦੱਸਿਆ ਕਿ ‘ਗੁਰੂ ਰਵਿਦਾਸ ਟਾਈਗਰ ਫੋਰਸ’ ਦੇ ਮੁਖੀ ਜੱਸੀ ਤੱਲ੍ਹਣ ਦੀ ਸ਼ਿਕਾਇਤ ‘ਤੇ ਪਤਾਰਾ ਥਾਣੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਡੇਰਾ ਮੁਖੀ ਨੇ ਹਾਲ ਹੀ ਵਿੱਚ ਪੈਰੋਲ ’ਤੇ ਰਹਿੰਦਿਆਂ ਇਕ ਸਮਾਗਮ ਦੌਰਾਨ ਗੁਰੂ ਰਵਿਦਾਸ ਅਤੇ ਸੰਤ ਕਬੀਰ ਬਾਰੇ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜੋ ਕਿ ਇੱਕ ਯੂ-ਟਿਊਬ ਚੈਨਲ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਸਨ।

Tags: Dera Sacha SaudaJalandharRam Rahim
Previous Post

ਅੱਜ ਪੇਸ਼ ਹੋਣ ਜਾ ਰਿਹਾ ਮਾਨ ਸਰਕਾਰ ਦਾ ਬਜਟ, CM ਮਾਨ ਨੇ ਟਵੀਟ ਕਰ ਦਿੱਤਾ ਅਹਿਮ ਬਿਆਨ

Next Post

ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

Next Post
ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers