RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

Jass Grewal by Jass Grewal
March 10, 2023
in ਪੰਜਾਬ, ਰਾਜਨੀਤੀ
0 0
0
ਮੁੱਖ ਮੰਤਰੀ ਭਗਵੰਤ ਮਾਨ ਨੇ ਅਜਿਹਾ ਕੀ ਬਿਆਨ ਦਿੱਤਾ ਕੀ ਸਾਬਕਾ CM ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਹੀ ਰੱਦ ਕਰ ਦਿੱਤਾ ?

ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਨੂੰ ਫੜ ਕੇ ਜੇਲ੍ਹ ਭੇਜਣ ਦੇ ਦਿੱਤੇ ਬਿਆਨ ਤੋਂ ਬਾਅਦ ਮੈਂ ਵਿਦੇਸ਼ੀ ਦੌਰਾ ਰੱਦ ਕਰ ਦਿੱਤਾ ਹੈ। ਇਹ ਬਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਵਾਰਤਾ ਦੌਰਾਨ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਬੰਧੀ ਕੈਲੀਫਰੋਨੀਆ ਵਿਖੇ ਕੱਢੇ ਜਾ ਰਹੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਮੈਨੂੰ ਸੱਦਾ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਇਹ ਬਿਆਨ ਦਿੱਤਾ ਗਿਆ ਸੀ ਕਿ ਚੰਨੀ ਨੂੰ ਵੀ ਫੜ੍ਹਕੇ ਜੇਲ੍ਹ ਅੰਦਰ ਭੇਜਣਾ ਹੈ, ਇਸ ‘ਤੇ ਵੀ ਕੇਸ ਬਣਾਉਣੇ ਹਨ। ਉਹਨਾਂ ਕਿਹਾ ਕਿ ਜੇਕਰ ਮੈਂ ਹੁਣ ਕੈਲੀਫਰੋਨੀਆ ਚਲਾ ਗਿਆ ਤਾਂ ਇਨਾਂ ਨੇ ਮੇਰੇ ‘ਤੇ ਇਲਜ਼ਾਮ ਲਗਾਉਣੇ ਹਨ ਕਿ ਮੈਂ ਭੱਜ ਗਿਆ । ਇਸ ਕਰਕੇ ਮੈਂ ਵਿਦੇਸ਼ ਜਾਣ ਦਾ ਪ੍ਰੋਗਰਾਮ ਰੱਦ ਕਰਦਿਆਂ ਆਪਣੀ ਟਿਕਟ ਰੱਦ ਕਰਵਾ ਦਿੱਤੀ ਹੈ।

ਨਾਲ ਹੀ ਚੰਨੀ ਦਾ ਕਹਿਣਾ ਹੈ ਕਿ ਆਪ ਸਰਕਾਰ ਗਰੀਬਾਂ ਦੀ ਵਿਰੋਧੀ ਸਰਕਾਰ ਬਣ ਚੁੱਕੀ ਹੈ, ਜਿਸ ਕਾਰਨ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਮਿਲਦੀ ਕਣਕ ‘ਚ ਕਟੌਤੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਕੀਮ ਅਧੀਨ ਰਾਸ਼ਨ ਦਿੱਤਾ ਜਾਂਦਾ ਹੈ ਤੇ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਕੁਝ ਪੈਸੇ ਇਸ ਸਕੀਮ ਵਿਚ ਪਾਉਣੇ ਹੁੰਦੇ ਹਨ, ਜਦਕਿ ਪੰਜਾਬ ਸਰਕਾਰ ਨੇ ਇਸ ਤੋਂ ਕਿਨਾਰਾ ਕਰ ਲਿਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਗਰੀਬ ਪਰਿਵਾਰ ਆਟਾ-ਦਾਲ ਸਕੀਮ ਅਧੀਨ ਮਿਲਦੀ ਕਣਕ ਤੋ ਵਾਂਝੇ ਹੋ ਗਏ ਹਨ।

 

Tags: Charanjit Singh ChanniCM Mann
Previous Post

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਪਰਚਾ ਹੋਇਆ ਦਰਜ

Next Post

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

Next Post
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਚੁੱਕਿਆ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ, ਕੀਤਾ ਗ੍ਰਿਫ਼ਤਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers