RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

Jass Grewal by Jass Grewal
March 13, 2023
in ਪੰਜਾਬ
0 0
0
TET ਦੇ ਪੇਪਰ ‘ਚ ਵੱਡੀ ਅਣਗਹਿਲੀ, ਸਿੱਖਿਆ ਮੰਤਰੀ ਨੇ ਚੁੱਕਿਆ ਵੱਡਾ ਕਦਮ

ਕੱਲ੍ਹ ਯਾਨੀ ਐਤਵਾਰ ਨੂੰ ਸੂਬੇ ਭਰ ਵਿਚ TET (Teacher Eligibility Test) ਦਾ ਪੇਪਰ ਸੀ ਜਿਸ ਵਿਚ ਵੱਡੀ ਗਲਤੀ ਹੋਈ ਹੈ। ਦਰਅਸਲ, ਟੈਸਟ ਦੇ ਸੋਸ਼ਲ ਸਟੱਡੀਜ਼ ਪਾਰਟ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ’ਚ ਜਵਾਬ ਦੇ ਤੌਰ ’ਤੇ ਦਿੱਤੇ ਗਏ ਚਾਰ ਆਪਸ਼ਨਜ਼ ’ਚੋਂ ਸਹੀ ਆਪਸ਼ਨ ਨੂੰ ਪਹਿਲਾਂ ਤੋਂ ਹੀ ਬੋਲਡ ਕਰ ਕੇ ਅਤੇ ਹਾਈਲਾਈਟ ਕਰਕੇ ਛਾਪਿਆ ਗਿਆ ਸੀ।

ਇਸ ਤੋਂ ਬਾਅਦ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਹੈ। ਜਿਥੇ ਵਿਰੋਧੀਆਂ ਵਲੋਂ ਇਸ ਅਣਗਹਿਲੀ ਲਈ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਇਸ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੜ ਤੋਂ ਇਹ ਟੈਸਟ ਕਰਵਾਇਆ ਜਾਵੇਗਾ ਅਤੇ ਇਸ ਦੀ ਜਾਂਚ ਪ੍ਰਿੰਸੀਪਲ ਸੈਕਟਰੀ ਪੱਧਰ ‘ਤੇ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਕਿਹਾ ਕਿ ਇਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ‘ਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ।

To maintain complete fairness in our examination process, a PS level probe has been ordered to look in to PSTET exam conducted by a third Party with A++ NAAC grade i.e. GNDU.

Accountability will be fixed & those found guilty will be booked for criminal negligence.

— Harjot Singh Bains (@harjotbains) March 13, 2023

ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅਫ਼ਸੋਸ ਜਤਾਇਆ ਹੈ ਅਤੇ ਹੁਣ ਬਿਨਾਂ ਕਿਸੇ ਫ਼ੀਸ ਦੇ ਦੁਬਾਰਾ ਪੇਪਰ ਲਿਆ ਜਾਵੇਗਾ। ਭਵਿੱਖ ‘ਚ ਅਜਿਹੇ ਹਾਲਾਤ ‘ਚ ਤੀਜੀ ਧਿਰ ਨਾਲ ਦਸਤਖ਼ਤ ਕੀਤੇ ਗਏ ਐੱਮ. ਓ. ਯੂ. ‘ਚ ਉਮੀਦਵਾਰਾਂ ਦੇ ਮੁਆਵਜ਼ੇ ਲਈ ਢੁੱਕਵੀਂ ਧਾਰਾ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਹੀ ਇਹ ਸਭ ਸਹਿਣ ਕਿਉਂ ਕਰਨਾ ਪਵੇ।

Further, GNDU has regretted & will re-conduct the exam without any fees.

In future, have ordered my department to have a suitable clause for compensation in the MOU’s signed with third parties for compensation of the candidates in such a scenario. Why should candidates suffer.

— Harjot Singh Bains (@harjotbains) March 13, 2023

Tags: Education MinisterHarjot BainsOrders
Previous Post

ਦਿੱਲੀ ਲੱਗੇਗਾ ਪੱਕਾ ਮੋਰਚਾ? ਜੰਤਰ-ਮੰਤਰ ਬਾਹਰ ਪਹੁੰਚੀਆਂ ਕਿਸਾਨ ਜਥੇਬੰਦੀਆਂ

Next Post

ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

Next Post
ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers