RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਇਕ ਵਾਰ ਫੇਰ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

ਇਕ ਵਾਰ ਫੇਰ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

Jass Grewal by Jass Grewal
March 14, 2023
in ਪੰਜਾਬ, ਰਾਜਨੀਤੀ
0 0
0
ਇਕ ਵਾਰ ਫੇਰ ਅੰਮ੍ਰਿਤਪਾਲ ਸਿੰਘ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਮੁੜ ਤੋਂ ਪੰਜਾਬ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ। ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਉਹੀ ਸ਼ਬਦ ਦੁਹਰਾਏ ਜੋ ਉਹ ਅਜਨਾਲਾ ਹਿੰਸਾ ਤੋਂ ਪਹਿਲਾਂ ਦੁਹਰਾਉਂਦੇ ਰਹੇ ਸਨ। ਅੰਮ੍ਰਿਤਪਾਲ ਸਿੰਘ ਨੂੰ ਜਦੋਂ ਉਸ ਦੇ ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰਨ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਹੁਕਮ ਨਹੀਂ ਮੰਨਦਾ। ਪੰਥ ਤੋਂ ਪੁੱਛ ਕੇ ਮੌਕੇ ‘ਤੇ ਹੀ ਫੈਸਲਾ ਲਿਆ ਜਾਵੇਗਾ। ਭਜਦੇ ਨੂੰ ਵਾਣ (ਤੀਰ) ਇਕੋ ਜੇ ਹੁੰਦੇ ਨੇ…. ਜੇਕਰ ਉਨ੍ਹਾਂ (ਸਰਕਾਰ) ਨੇ ਇਹ ਫੈਸਲਾ ਕਰ ਲਿਆ ਹੈ ਕਿ ਸਿੱਖਾਂ ਨੂੰ ਨਿਹੱਥੇ ਕਰਨਾ ਹੈ ਤਾਂ ਸਿੱਖਾਂ ਨੂੰ ਵੀ ਸਾਰੀ ਉਮਰ ਨਿਹੱਥੇ ਨਹੀਂ ਰਹਿਣਾ ਚਾਹੀਦਾ।

ਅੰਮ੍ਰਿਤਪਾਲ ਸਿੰਘ ਦੀ ਇਹ ਪਹਿਲੀ ਧਮਕੀ ਨਹੀਂ ਹੈ। ਅੰਮ੍ਰਿਤਸਰ ‘ਚ ਅਜਨਾਲਾ ਹਿੰਸਾ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ। ਫਿਰ ਵੀ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਘਟਨਾ ਵਾਲੇ ਦਿਨ ਤੱਕ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਸੀ-ਭਜਦੇ ਨੂੰ ਵਾਣ ਇਕੋ ਜੇ ਹੁੰਦੇ ਨੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਨੂੰ ਘਟਨਾ ਵਾਲੇ ਦਿਨ ਸਵੇਰੇ 11 ਵਜੇ ਦਾ ਸਮਾਂ ਦਿੱਤਾ ਸੀ।

ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ ਉਹਨਾਂ ਦੱਸਿਆ ਕਿ ਉਹ ਬਾਬਾ ਫੂਲਾ ਸਿੰਘ ਅਕਾਲੀ ਦੇ 200 ਸਾਲਾ ਸ਼ਹੀਦੀ ਪੁਰਬ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮੱਥਾ ਟੇਕਣ ਆਏ ਸਨ। ਇੱਥੇ ਸਾਰੇ ਸਮੂਹਾਂ ਨੂੰ ਏਕਤਾ ਦਾ ਸੰਦੇਸ਼ ਦਿੱਤਾ ਗਿਆ।

Tags: Amritpal SinghPunjab GovernmentPunjab NewsWaris Punjab De
Previous Post

ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਸ਼ਰਾਬ ਪਾਲਿਸੀ ਨਾਲ ਵਧਣਗੇ ਰੇਟ !

Next Post

PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, ਜ਼ਿੰਮੇਵਾਰ ਅਫ਼ਸ਼ਰਾਂ ਖਿਲਾਫ਼ ਹੋਊ ਕਾਰਵਾਈ?

Next Post
PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, ਜ਼ਿੰਮੇਵਾਰ ਅਫ਼ਸ਼ਰਾਂ ਖਿਲਾਫ਼ ਹੋਊ ਕਾਰਵਾਈ?

PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, ਜ਼ਿੰਮੇਵਾਰ ਅਫ਼ਸ਼ਰਾਂ ਖਿਲਾਫ਼ ਹੋਊ ਕਾਰਵਾਈ?

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers