RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਰਾਜਸਥਾਨ ‘ਚ ਸ਼ੁਰੂ ਕੀਤੇ ਚੋਣ ਪ੍ਰਚਾਰ ਨੇ ਕਸੂਤੇ ਫਸਾਏ ਮੁੱਖ ਮੰਤਰੀ ਮਾਨ, ਗਰਮਾਈ ਸਿਆਸਤ

ਰਾਜਸਥਾਨ ‘ਚ ਸ਼ੁਰੂ ਕੀਤੇ ਚੋਣ ਪ੍ਰਚਾਰ ਨੇ ਕਸੂਤੇ ਫਸਾਏ ਮੁੱਖ ਮੰਤਰੀ ਮਾਨ, ਗਰਮਾਈ ਸਿਆਸਤ

Jass Grewal by Jass Grewal
March 14, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਰਾਜਸਥਾਨ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜਸਥਾਨ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹੁਣ ਮੁੱਖ ਮੰਤਰੀ ਮਾਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਕ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਸ਼ਬਦੀ ਵਾਰ ਕੀਤੇ ਗਏ ਹਨ। ਉਹਨਾਂ ਲਿਖਿਆ ਪੰਜਾਬ ਵਿੱਚ ਜੰਗਲ-ਕਾਨੂੰਨ ਦਾ ਬੋਲਬਾਲਾ ਹੈ। ਆਮ ਆਦਮੀ ਗੈਂਗਸਟਰ-ਕਲਚਰ ਦੀ ਮਾਰ ਝੱਲ ਰਿਹਾ ਹੈ। ਉਦਯੋਗ ਸੂਬੇ ਤੋਂ ਭੱਜ ਰਿਹਾ ਹੈ। ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਸੀ.ਐਮ ਭਗਵੰਤ ਮਾਨ ਕੇਜਰੀਵਾਲ ਦੇ ਪ੍ਰਚਾਰ ਲਈ ਪੰਜਾਬ ਦੇ ਫੰਡਾਂ ਦੀ ਵਰਤੋਂ- ਹੁਣ ਰਾਜਸਥਾਨ ਵਿੱਚ ਕਰਨ ਲੱਗ ਪਏ ਹਨ।  ਉਹਨਾਂ ਕਿਹਾ ਕਿ “ਬਸ ਹੁਣ ਬਹੁਤ ਹੋ ਗਿਆ। ਪੰਜਾਬ ਸੂਬੇ ਨੂੰ ਪਹਿਲਾਂ ਰੱਖਿਆ ਨਾ ਕਿ ਆਪਣੇ ਸਿਆਸੀ ਮਾਲਕ ਨੂੰ।

Jungle law prevailing in Punjab. Common man bearing brunt of gangster-extortion culture. Industry fleeing State. Instead of correcting this situation CM @BhagwantMann using Pb funds to promote Kejriwal- now in Rajasthan. Enough is enough. Put Pb first. Not your political masters.

— Sukhbir Singh Badal (@officeofssbadal) March 14, 2023

ਇਸ ਦੇ ਨਾਲ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ‘ਆਪ’ ਨੂੰ ਕਰੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਨਸੀਹਤ ਦਿੱਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ, “ਕੇਜਰੀਵਾਲ, ਭਗਵੰਤ ਮਾਨ ਨੂੰ ਦਿਖਾਵੇ ਵਜੋਂ ਵਰਤ ਰਿਹਾ ਹੈ।  ਉਹਨਾਂ ਨਸੀਹਤ ਦਿੰਦਿਆਂ ਕਿਹਾ, ਮਾਨ ਸਾਹਬ, ਪੂਰੇ ਭਾਰਤ ਵਿੱਚ ਕੇਜਰੀਵਾਲ ਦੇ ਦੌਰੇ ਅਤੇ ਟੂਰ ਸਪਾਂਸਰ ਕਰਨ ਦੀ ਬਜਾਏ ਉਸਦੀ ਗੇਮ ਪਲਾਨ ਨੂੰ ਦੇਖੋ ਅਤੇ ਆਪਣੇ ਸੂਬੇ ਦਾ ਧਿਆਨ ਰੱਖੋ।

Kejriwal is using Bhagwant Mann as a showpiece.

Mann Sahab, see through his game plan and take care of your state rather than touring and tour-sponsoring Kejriwal all across India https://t.co/AwQ6ik6YY4

— Manjinder Singh Sirsa (@mssirsa) March 13, 2023

ਇਥੇ ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜਸਥਾਨ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈਕੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰਾਜਸਥਾਨ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ ਜਿਸ ਦੀ ਤਸਵੀਰਾਂ ਉਨਾਂ ਵਲੋਂ ਆਪਣੇ ਟਵੀਟਰ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਸੀ। ਇਸ ਤੋਂ ਬਾਅਦ ਹੁਣ ਉਹਨਾਂ ‘ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦਾ ਪੈਸਾ ਹੁਣ ਰਾਜਸਥਾਨ ‘ਚ ਕੀਤੇ ਜਾ ਰਹੇ ਚੋਣ ਪ੍ਰਚਾਰ ‘ਚ ਲਗਾ ਰਹੇ ਹਨ।

 

 

Tags: Arvind Kejriwal
Previous Post

PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, ਜ਼ਿੰਮੇਵਾਰ ਅਫ਼ਸ਼ਰਾਂ ਖਿਲਾਫ਼ ਹੋਊ ਕਾਰਵਾਈ?

Next Post

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੀਆਂ ਵਧੀਆਂ ਮੁਸ਼ਕਿਲਾਂ, ਦਰਜ ਹੋਇਆ ਪਰਚਾ

Next Post
ਵਿਜੀਲੈਂਸ ਦੇ ਨਿਸ਼ਾਨੇ ‘ਤੇ ਇਕ ਹੋਰ ਕਾਂਗਰਸੀ ਲੀਡਰ, ਘਰ ‘ਚ ਮਾਰੀ ਰੇਡ

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੀਆਂ ਵਧੀਆਂ ਮੁਸ਼ਕਿਲਾਂ, ਦਰਜ ਹੋਇਆ ਪਰਚਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers