RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ’ਚ ਜਲ ਪ੍ਰਵਾਹ ਕੀਤੀਆਂ ਗਈਆਂ ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ

ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ’ਚ ਜਲ ਪ੍ਰਵਾਹ ਕੀਤੀਆਂ ਗਈਆਂ ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ

Jass Grewal by Jass Grewal
March 16, 2023
in ਪੰਜਾਬ
Reading Time: 1 min read
0 0
0

ਹੋਲੇ-ਮਹੱਲੇ ਦੌਰਾਨ ਮਾਰੇ ਗਏ ਐਨ.ਆਰ.ਆਈ. ਨਿਹੰਗ ਪ੍ਰਦੀਪ ਸਿੰਘ ਦਾ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚਿਆ। ਇਸ ਦੌਰਾਨ ਉਹਨਾਂ ਵਲੋਂ ਪ੍ਰਦੀਪ ਸਿੰਘ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਵੱਲੋਂ ਸਤਲੁਜ ਦਰਿਆ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਵਿਚ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਪਰਿਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਮਿਲਿਆ ਹੈ।

ਪਰਿਵਾਰਕ ਮੈਂਬਰਾਂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਇਕ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨਾਲ ਵੀ ਹੋਈ ਹੈ ਅਤੇ ਉਨ੍ਹਾਂ ਦੇ ਘਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਹਾਜ਼ਰੀ ਲਗਵਾਈ ਸੀ। ਨਾਲ ਹੀ ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪ੍ਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਖਾਲਸਾ ਪੰਥ ਦੇ ਕੌਮੀ ਤਿਓਹਾਰ ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੁੱਲੜਬਾਜ਼ੀ ਕਰਦੇ ਹੋਏ ਨੌਜਵਾਨਾਂ ਨੂੰ ਰੋਕਣ ਲਈ ਆਪਸ ਵਿਚ ਦੋ ਧਿਰਾਂ ਵਿਚਕਾਰ ਝੜਪ ਹੋ ਗਈ ਸੀ, ਜਿਸ ਵਿੱਚ ਕੋਈ ਨੁਕੀਲੀ ਚੀਜ਼ ਵੱਜਣ ਕਾਰਨ ਨਿਹੰਗ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਸੀ।

 

Previous Post

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲਾਈਵ ਇੰਟਰਵਿਊ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ

Next Post

ਗੈਂਗਸਟਰ ਬਿਸ਼ਨੋਈ ਦੀਆਂ ਫੈਨ ਹੋਈਆਂ ਇਹ ਲੜਕੀਆਂ, ਮਿਲਣ ਲਈ ਸਿੱਧਾ ਪਹੁੰਚੀਆਂ ਜੇਲ੍ਹ

Next Post
ਗੈਂਗਸਟਰ ਬਿਸ਼ਨੋਈ ਦੀਆਂ ਫੈਨ ਹੋਈਆਂ ਇਹ ਲੜਕੀਆਂ, ਮਿਲਣ ਲਈ ਸਿੱਧਾ ਪਹੁੰਚੀਆਂ ਜੇਲ੍ਹ

ਗੈਂਗਸਟਰ ਬਿਸ਼ਨੋਈ ਦੀਆਂ ਫੈਨ ਹੋਈਆਂ ਇਹ ਲੜਕੀਆਂ, ਮਿਲਣ ਲਈ ਸਿੱਧਾ ਪਹੁੰਚੀਆਂ ਜੇਲ੍ਹ

Recent News

  • ਅਸ਼ਵਨੀ ਸ਼ਰਮਾ ਨੇ ਆਪ ‘ਤੇ ਕੀਤਾ ਤਿੱਖਾ ਹਮਲਾ, ਕਿਹਾ- ਮੁੱਖ ਮੰਤਰੀ ਸਿਹਤ ਯੋਜਨਾ ਵਾਲਾ ਹੈਲਥ ਇੰਸ਼ੋਰੈਂਸ ਕਾਰਡ ਮਹਿਜ਼ ਕਾਗ਼ਜ਼ ਦਾ ਟੁਕੜਾ
  • 1100 ਤੋਂ ਵੱਧ ਬੰਬ ਦੀਆਂ ਝੂਠੀਆਂ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲੀਸ ਅੜਿੱਕੇ
  • ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers