RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸੀਆਂ ਦਾ ਬਿਆਨ, ਸਾਧੇ ਤਿੱਖੇ ਨਿਸ਼ਾਨੇ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸੀਆਂ ਦਾ ਬਿਆਨ, ਸਾਧੇ ਤਿੱਖੇ ਨਿਸ਼ਾਨੇ

Jass Grewal by Jass Grewal
March 18, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਭੱਖਦਾ ਵਿਖਾਈ ਦੇ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਕਾਂਗਰਸੀਆਂ ਦੇ ਬਿਆਨ ਸਾਹਮਣੇ ਆਏ ਹਨ। ਰਵਨੀਤ ਬਿੱਟੂ ਵਲੋਂ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨੇ ਸਾਧਦੇ ਹੋਏ ਉਸਨੂੰ ਗਿਦੱੜ ਆਖਿਆ ਅਤੇ ਕਿਹਾ ਕਿ ਨਿਹੰਗ ਸਿੰਘਾਂ ਵਲੋਂ ਪਾਏ ਜਾਂਦੇ ਬਾਣੇ ਨੂੰ ਅੰਮ੍ਰਿਤਪਾਲ ਸਿੰਘ ਨੇ ਦਾਗ ਲਗਾਇਆ ਹੈ। ਨਾਲ ਹੀ ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰਨ ਆਇਆ ਹੈ ਅਤੇ ਮਾਵਾਂ ਦੇ ਪੁੱਤ ਮਰਵਾਉਣ ਆਇਆ ਹੈ।

ਰਵਨੀਤ ਬਿੱਟੂ ਵਲੋਂ ਨਿਸ਼ਾਨੇ ਸਾਧਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ ਸਾਹਮਣੇ ਆਇਆ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, “ਗੁਰੂ ਦੇ ਸੱਚੇ ਸਿੱਖ ਕਦੇ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਸਮੂਹ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ।

ਚਾਹੇ ਮਜਬੂਰੀ ਵੱਸ ਹੀ @PunjabPoliceInd ਆਪਣਾ ਕੰਮ ਕਰ ਰਹੀ ਹੈ।

ਸਮੂਹ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ।

— Amarinder Singh Raja Warring (@RajaBrar_INC) March 18, 2023

ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ‘ਤੇ ਭਰੋਸਾ ਨਾ ਕਰਨ।

ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ।

ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੇ ਭਰੋਸਾ ਨਾ ਕਰਨ।

— Sukhjinder Singh Randhawa (@Sukhjinder_INC) March 18, 2023

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਕੁਝ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।

Tags: Amritpal SinghArrestPunjab PoliceRaja Warring
Previous Post

ਸੂਤਰਾਂ ਤੋਂ ਆਈ ਵੱਡੀ ਖ਼ਬਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

Next Post

ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ, ਪੰਜਾਬ ‘ਚ ਅਲਰਟ ਜਾਰੀ !

Next Post
ਸੂਤਰਾਂ ਤੋਂ ਆਈ ਵੱਡੀ ਖ਼ਬਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ, ਪੰਜਾਬ ‘ਚ ਅਲਰਟ ਜਾਰੀ !

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers