RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੂਬੇ ਲਈ ਇਤਿਹਾਸਕ ਦਿਨ, CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫਾ

ਸੂਬੇ ਲਈ ਇਤਿਹਾਸਕ ਦਿਨ, CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫਾ

Jass Grewal by Jass Grewal
October 20, 2023
in ਪੰਜਾਬ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੋਣ ਵਾਲਾ ਹੈ। ਸੀ.ਐਮ. ਭਗਵੰਤ ਮਾਨ ਅੱਜ ਰੱਖਣਗੇ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਜਾਣਕਾਰੀ ਮੁਤਾਬਕ ਟਾਟਾ ਦਾ ਇਹ ਸਟੀਲ ਪਲਾਂਟ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਹੈ।

 

ਜਾਣਕਾਰੀ ਅਨੁਸਾਰ ਇਹ ਸਟੀਲ ਪਲਾਂਟ ਲੁਧਿਆਣਾ ਵਿੱਚ ਲਗਾਇਆ ਜਾ ਰਿਹਾ ਹੈ। ਸੀ.ਐਮ. ਮਾਨ ਲੁਧਿਆਣਾ ਪਹੁੰਚ ਕੇ ਇਸ ਪਲਾਂਟ ਦਾ ਉਦਘਾਟਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਸਟੀਲ ਪਲਾਂਟ ਤੋਂ ਕਈ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਜਾਣਕਾਰੀ ਅਨੁਸਾਰ ਇਹ ਸਟੀਲ ਪਲਾਂਟ 2400 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਜਿਸ ਨਾਲ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਸ ਸਟੀਲ ਪਲਾਂਟ ਦੀ ਸਥਾਪਨਾ ਨਾਲ ਪੰਜਾਬ ਦਾ ਨਾਂ ਇਤਿਹਾਸ ਵਿੱਚ ਦਰਜ ਹੋ ਜਾਵੇਗਾ।

Tags: aam aadmi partyAAPBhagwant MannCM Bhagwant MannPunjab News
Previous Post

ਮੋਗਾ ‘ਚ ਨਿੱਜੀ ਰੰਜਿਸ਼ ਕਾਰਨ ਚੱਲੀ ਗੋਲੀ, ਕਾਂਗਰਸੀ ਸਰਪੰਚ ਤੇ ਸਾਥੀ ਦੀ ਗੋਲੀ ਲੱਗਣ ਨਾਲ ਮੌਤ

Next Post

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਸ਼ੁਰੂ , 41 ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ 12.30 ਤੱਕ ਮੁਲਤਵੀ

Next Post
ਪੰਜਾਬ ਵਿਧਾਨ ਸਭਾ

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਸ਼ੁਰੂ , 41 ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ 12.30 ਤੱਕ ਮੁਲਤਵੀ

Recent News

  • ਚੰਡੀਗੜ੍ਹ ਦੀ ਸੁਖਨਾ ਝੀਲ ਆਮ ਲੋਕਾਂ ਲਈ ਬੰਦ, ਏਅਰ-ਸ਼ੋਅ ਕਾਰਨ ਲਿਆ ਫੈਸਲਾ, ਸਿਰਫ਼ ਟਿਕਟ ਰਾਹੀਂ ਮਿਲੇਗਾ ਪ੍ਰਵੇਸ਼
  • ਬਾਘਾਪੁਰਾਣਾ ਦੇ SDM ਬਬਨਦੀਪ ਵਾਲੀਆ ਦਾ ਤਬਾਦਲਾ, ਫ਼ਾਜ਼ਿਲਕਾ ‘ਚ ਮਿਲੀ ਨਵੀਂ ਜ਼ਿੰਮੇਵਾਰੀ; ਆਪਣੇ ਸੀਨੀਅਰਾਂ ‘ਤੇ ਲਾਏ ਸਨ ਗੰਭੀਰ ਇਲਜ਼ਾਮ
  • ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, ਜ਼ਿੰਦਾ ਸੜ੍ਹ ਗਏ 13 ਯਾਤਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers