RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲੁਧਿਆਣਾ ‘ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, ਇੱਕ ਅਧਿਆਪਕ ਦੀ ਮੌਤ , ਬਾਕੀ ਜਖ਼ਮੀ

ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, ਇੱਕ ਅਧਿਆਪਕ ਦੀ ਮੌਤ , ਬਾਕੀ ਜਖ਼ਮੀ

Jass Grewal by Jass Grewal
August 23, 2023
in ਪੰਜਾਬ
Reading Time: 1 min read
0 0
0

ਲੁਧਿਆਣਾ ਦੇ ਬੱਦੋਵਾਲ ਸਥਿਤ ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਕਰੀਬ 4 ਅਧਿਆਪਕ ਮਲਬੇ ਵਿੱਚ ਦੱਬੇ ਹੋਏ ਹਨ। ਜਿਸ ਵਿੱਚ ਦੋ ਅਧਿਆਪਕਾਂ ਨੂੰ ਲੋਕਾਂ ਨੇ ਬਚਾ ਲਿਆ ਹੈ। ਇਸ ਦੇ ਨਾਲ ਹੀ 2 ਅਧਿਆਪਕ ਅਜੇ ਵੀ ਮਲਬੇ ‘ਚ ਫਸੇ ਹੋਏ ਹਨ। ਇਸ ਦੇ ਨਾਲ ਹੀ ਇਕ ਅਧਿਆਪਕ ਦੀ ਮੌਤ ਵੀ ਹੋ ਗਈ ਹੈ,ਜਿਸ ਦੀ ਜਾਣਕਾਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।

ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ…

— Harjot Singh Bains (@harjotbains) August 23, 2023

 

ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾਂ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਬਚਾਏ ਗਏ ਅਧਿਆਪਕਾਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਬੱਚਾ ਸਕੂਲ ‘ਚ ਸੀ।

Tags: LudhianaLudhiana NewsnewspunjabPunjab NewsPunjab School Education BoardSchool
Previous Post

ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

Next Post

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਸਰਹੱਦ ਤੋਂ ਚੀਨੀ ਡਰੋਨ ਕੀਤਾ ਬਰਾਮਦ , 21 ਕਰੋੜ ਦੀ ਹੈਰੋਇਨ ਜ਼ਬਤ

Next Post
pakistan drone

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਸਰਹੱਦ ਤੋਂ ਚੀਨੀ ਡਰੋਨ ਕੀਤਾ ਬਰਾਮਦ , 21 ਕਰੋੜ ਦੀ ਹੈਰੋਇਨ ਜ਼ਬਤ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers