RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਭੈਣ ਕੋਲੋਂ ਰੱਖੜੀ ਬਣਵਾ ਕੇ ਵਾਪਿਸ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ‘ਚ ਹੋਈ ਮੌਤ , ਪਤਨੀ ਵੀ ਗੰਭੀਰ ਜਖਮੀ

ਭੈਣ ਕੋਲੋਂ ਰੱਖੜੀ ਬਣਵਾ ਕੇ ਵਾਪਿਸ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਹੋਈ ਮੌਤ , ਪਤਨੀ ਵੀ ਗੰਭੀਰ ਜਖਮੀ

Jass Grewal by Jass Grewal
August 31, 2023
in ਪੰਜਾਬ
Reading Time: 1 min read
0 0
0

ਬਟਾਲਾ ਤੋਂ ਬੇਹੱਦ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਦੋਂ ਰੱਖੜੀ ਬਣਵਾ ਵਾਪਿਸ ਜਾ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ ਚ ਮੌਤ ਹੋ ਗਈ ਜਦਕਿ ਉਸਦੀ ਪਤਨੀ ਵੀ ਗੰਭੀਰ ਜਖਮੀ ਹੋ ਗਈ ਜਿਸਨੂੰ ਸਿਵਲ ਹਸਪਤਾਲ ਬਟਾਲਾ ਤੋਂ ਅੰਮ੍ਰਿਤਸਰ ਇਲਾਜ ਲਈ ਰੈਫਰ ਕੀਤਾ ਗਿਆ ਹੈ।ਉਥੇ ਹੀ ਸਥਾਨਿਕ ਲੋਕਾਂ ਨੇ ਦੱਸਿਆ ਕਿ ਬਟਾਲਾ – ਕਾਦੀਆ ਰੋਡ ਤੇ ਚਲ ਰਹੇ ਸੜਕ ਦੇ ਨਿਰਮਾਣ ਦੇ ਕਾਰਨ ਇਹ ਸੜਕ ਹਾਦਸਾ ਵਾਪਰਿਆ ਹੈ ।

ਕਸਬਾ ਕਾਦੀਆ ਦੇ ਨੇੜਲੇ ਪਿੰਡ ਕਾਲ੍ਹਵਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਮਰ ਕਰੀਬ 40 ਸਾਲ ਦੇਰ ਸ਼ਾਮ ਆਪਣੇ ਮੋਟਰਸਾਈਕਲ ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਆਪਣੀ ਬਟਾਲਾ ਰਹਿ ਰਹੀ ਭੈਣ ਦੇ ਘਰ ਰੱਖੜੀ ਬਣਵਾਉਣ‌ ਲਈ ਗਿਆ ਸੀ ਅਤੇ ਰੱਖੜੀ ਬਣਾਉਣ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾਂਦੇ ਕਾਦੀਆ ਰੋਡ ਤੇ ਅਚਾਨਕ ਪਿੱਛੋਂ ਤੇਜ ਰਫਤਾਰ ਕਾਰ ਆਉਂਦੀ ਵੇਖ ਜਿਵੇ ਹੀ ਲਖਵਿੰਦਰ ਨੇ ਆਪਣਾ ਮੋਟਰਸਾਈਕਲ ਸੜਕ ਕੰਡੇ ਕੀਤਾ ਤਾਂ ਸੜਕ ਖਰਾਬ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਕੰਡੇ ਤੇ ਖੜੇ ਰੁੱਖ ਚ ਟੱਕਰ ਹੋਣ ਦੇ ਚਲਦੇ ਇਹ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਸਥਾਨਿਕ ਲੋਕਾਂ ਨੇ ਦੋਵਾਂ ਨੂੰ ਐਮਬੂਲੈਂਸ 108 ਦੇ ਜਰੀਏ ਸਿਵਲ ਹਸਪਤਾਲ ਬਟਾਲਾ ਭੇਜਿਆ ।

ਸਿਵਲ ਹਸਪਤਾਲ ਬਟਾਲਾ ਚ ਡਿਊਟੀ ਮੈਡੀਕਲ ਅਫਸਰ ਡਾ ਗੁਰਸ਼ਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਦੋ ਮਰੀਜ਼ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚੇ ਤਾ ਲਖਵਿੰਦਰ ਸਿੰਘ ਦੀ ਪਹਿਲਾ ਹੀ ਮੌਤ ਹੋ ਚੁਕੀ ਸੀ ਜਦਕਿ ਉਸਦੀ ਪਤਨੀ ਰਣਜੀਤ ਕੌਰ ਦੇ ਸਿਰ ਚ ਗੰਭੀਰ ਸੱਟ ਹੋਣ ਦੇ ਚਲਦੇ ਹਾਲਾਤ ਬੇਹੱਦ ਗੰਭੀਰ ਸੀ ਅਤੇ ਰਣਜੀਤ ਕੌਰ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਚ ਇਲਾਜ ਲਈ ਭੇਜਿਆ ਗਿਆ ਹੈ

Tags: AccidentCar AccidentpunjabPunjab News
Previous Post

ਪੰਜਾਬ ‘ਚ ‘ਯਾਰੀਆਂ-2’ ਨੂੰ ਲੈ ਕੇ ਵਿਵਾਦ: ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਜਲੰਧਰ ‘ਚ ਅਦਾਕਾਰ-ਨਿਰਦੇਸ਼ਕ-ਪ੍ਰੋਡਿਊਸਰ ਖਿਲਾਫ ਐਫ.ਆਈ.ਆਰ

Next Post

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

Next Post
bhagwant mann

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers