RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਗੁਰਦਾਸਪੁਰ ‘ਚ ਦਰਦਨਾਕ ਸੜਕ ਹਾਦਸਾ , ਐਂਬੂਲੈਂਸ ਦੀ ਲਪੇਟ ‘ਚ ਆਉਣ ਨਾਲ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ

ਗੁਰਦਾਸਪੁਰ 'ਚ ਦਰਦਨਾਕ ਸੜਕ ਹਾਦਸਾ , ਐਂਬੂਲੈਂਸ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ

Jass Grewal by Jass Grewal
September 5, 2023
in ਪੰਜਾਬ
0 0
0
accident

ਗੁਰਦਾਸਪੁਰ ਦੇ ਜੀਵਨਵਾਲ ਬੱਬਰੀ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਂਬੂਲੈਂਸ ਦੀ ਲਪੇਟ ‘ਚ ਆਉਣ ਨਾਲ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਦਾਸ ਪੁੱਤਰ ਚੰਦ ਦਾਸ ਵਾਸੀ ਪਿੰਡ ਗੁਰਦਾਸੰਗਲ ਵਜੋਂ ਹੋਈ ਹੈ। ਟੱਕਰ ਤੋਂ ਬਾਅਦ ਤੇਜ਼ ਰਫਤਾਰ ਐਂਬੂਲੈਂਸ ਉਸ ਨੂੰ 50 ਫੁੱਟ ਤੱਕ ਘਸੀਟਦੀ ਲੈ ਗਈ। ਪੁਲਸ ਨੇ ਐਂਬੂਲੈਂਸ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਭਰਾ ਨੇ ਦੱਸਿਆ- ਮ੍ਰਿਤਕ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬੂਆ ਦੱਤਾ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਰਵੀ ਦਾਸ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਉਹ ਘਰੋਂ ਸਬਜ਼ੀ ਖਰੀਦਣ ਗਿਆ ਸੀ ਜਦੋਂ ਬੱਬਰੀ ਬਾਈਪਾਸ ਨੇੜੇ ਇਹ ਹਾਦਸਾ ਵਾਪਰ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।

ਪੁਲਿਸ ਨੇ ਦੱਸਿਆ- ਐਂਬੂਲੈਂਸ ਚਾਲਕ ਪਠਾਨਕੋਟ ਜਾ ਰਿਹਾ ਸੀ
ਮੌਕੇ ’ਤੇ ਪੁੱਜੇ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ’ਤੇ ਸੜਕ ਹਾਦਸਾ ਵਾਪਰ ਗਿਆ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਚਾਲਕ ਸੰਤੋਸ਼ ਕੁਮਾਰ ਪੁੱਤਰ ਦੇਸ ਰਾਜ ਵਾਸੀ ਸੁਲਤਾਨਪੁਰ ਕੋਟਲੀ ਅੰਮ੍ਰਿਤਸਰ ਨੂੰ ਕਾਬੂ ਕਰ ਲਿਆ। ਉਹ ਇੱਕ ਮਰੀਜ਼ ਨੂੰ ਛੱਡ ਕੇ ਪਠਾਨਕੋਟ ਜਾ ਰਿਹਾ ਸੀ।

Tags: AccidentGurdaspurpunjab
Previous Post

ਮਾਨ ਸਰਕਾਰ ਅੱਜ ਮੋਗਾ ‘ਚ 80 ਅਧਿਆਪਕਾਂ ਦਾ ਕਰੇਗੀ ਸਨਮਾਨ, 54 ਨੂੰ ਮਿਲੇਗਾ ਸਟੇਟ ਐਵਾਰਡ

Next Post

ਅਗਸਤ ਮਹੀਨੇ ਦੇ ਆਉਣ ਨਾਲ ਮੌਸਮ ‘ਚ ਵੀ ਦੇਖਣ ਨੂੰ ਮਿਲਿਆ ਬਦਲਾਅ , ਜੂਨ-ਜੁਲਾਈ ਵਿੱਚ ਟੁੱਟੇ ਸਾਰੇ ਰਿਕਾਰਡ

Next Post
weather punjab

ਅਗਸਤ ਮਹੀਨੇ ਦੇ ਆਉਣ ਨਾਲ ਮੌਸਮ 'ਚ ਵੀ ਦੇਖਣ ਨੂੰ ਮਿਲਿਆ ਬਦਲਾਅ , ਜੂਨ-ਜੁਲਾਈ ਵਿੱਚ ਟੁੱਟੇ ਸਾਰੇ ਰਿਕਾਰਡ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers