RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਤਰਨ ਤਾਰਨ ‘ਚ ਵਾਪਰਿਆ ਦਰਦਨਾਕ ਹਾ.ਦਸਾ , ਦੋ ਔਰਤਾਂ ਦੀ ਮੌਤ

ਤਰਨ ਤਾਰਨ 'ਚ ਵਾਪਰਿਆ ਦਰਦਨਾਕ ਹਾ.ਦਸਾ , ਦੋ ਔਰਤਾਂ ਦੀ ਮੌਤ

Jass Grewal by Jass Grewal
September 3, 2023
in ਪੰਜਾਬ
Reading Time: 1 min read
0 0
0

ਤਰਨਤਾਰਨ ਪੱਟੀ ਮਾਰਗ ‘ਤੇ ਐਤਵਾਰ ਤੜਕਸਾਰ ਸਵਿਫਟ ਕਾਰ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ‘ਤੇ ਹੀ ਦੋ ਔਰਤਾਂ ਦੀ ਮੌਤ ਹੋ ਗਈ। ਜਦੋਂਕਿ ਕਾਰ ਚਲਾ ਰਿਹਾ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਮੌਕੇ ‘ਤੇ ਪੁੱਜੇ ਚੌਂਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ ਲੋਹਕਾ ਨਿਵਾਸੀ ਇਹ ਪਰਿਵਾਰ ਸਵੇਰੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਜਾ ਰਿਹਾ ਸੀ ਕਿ ਪਿੰਡ ਤੋਂ ਕੁਝ ਦੂਰੀ ‘ਤੇ ਹੀ ਇਨ੍ਹਾਂ ਦੀ ਕਾਰ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਈ। ਜਦੋਂਕਿ ਮਰਨ ਵਾਲੀ ਇਕ ਔਰਤ ਦਾ ਪਤੀ ਜੋ ਕਾਰ ਚਲਾ ਰਿਹਾ ਸੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਹਾਦਸਾ ਇਨ੍ਹਾਂ ਜਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ।

Tags: Accident
Previous Post

ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ: SHO ਨਵਦੀਪ ਸਮੇਤ 3 ‘ਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ

Next Post

ਜਲੰਧਰ-ਦਿੱਲੀ NH ‘ਤੇ ਵਾਹਨ ਸੜ ਕੇ ਸੁਆਹ, ਕੈਮੀਕਲ ਨਾਲ ਭਰੇ ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਭਿਆਨਕ ਅੱਗ ਲੱਗ ਗਈ

Next Post
ਜਲੰਧਰ-ਦਿੱਲੀ NH ‘ਤੇ ਵਾਹਨ ਸੜ ਕੇ ਸੁਆਹ, ਕੈਮੀਕਲ ਨਾਲ ਭਰੇ ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਭਿਆਨਕ ਅੱਗ ਲੱਗ ਗਈ

ਜਲੰਧਰ-ਦਿੱਲੀ NH 'ਤੇ ਵਾਹਨ ਸੜ ਕੇ ਸੁਆਹ, ਕੈਮੀਕਲ ਨਾਲ ਭਰੇ ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਭਿਆਨਕ ਅੱਗ ਲੱਗ ਗਈ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers