RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

AICC ਦਾ ਬਣਿਆ ਮੈਂਬਰ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ, ਭਾਜਪਾ ਆਗੂ ਸਿਰਸਾ ਨੇ ਸਾਧਿਆ ਨਿਸ਼ਾਨਾ

AICC ਦਾ ਬਣਿਆ ਮੈਂਬਰ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ, ਭਾਜਪਾ ਆਗੂ ਸਿਰਸਾ ਨੇ ਸਾਧਿਆ ਨਿਸ਼ਾਨਾ

Jass Grewal by Jass Grewal
February 20, 2023
in ਦੇਸ਼, ਰਾਜਨੀਤੀ
0 0
0
AICC ਦਾ ਬਣਿਆ ਮੈਂਬਰ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ, ਭਾਜਪਾ ਆਗੂ ਸਿਰਸਾ ਨੇ ਸਾਧਿਆ ਨਿਸ਼ਾਨਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੈਂਬਰਾਂ ਦੀ ਲਿਸਟ ਜਾਰੀ ਹੋ ਚੁੱਕੀ ਹੈ। ਇਸ ਲਿਸਟ ‘ਚ ਸਾਬਕਾ ਸੰਸਦ ਮੈਂਬਰ ਅਤੇ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਵੀ ਥਾਂ ਦਿੱਤੀ ਗਈ ਹੈ। ਦਿੱਲੀ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਟਵੀਟ ਕੀਤਾ ਗਿਆ ਕਿ AICC ਡੈਲੀਗੇਟ ਨਿਯੁਕਤ ਕੀਤੇ ਜਾਣ ‘ਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ ਨੂੰ ਵਧਾਈ। ਲਿਸਟ ‘ਚ ਵਿਚ 36 ਚੁਣੇ ਗਏ ਅਤੇ 25 ਸਹਿ-ਚੁਣੇ ਮੈਂਬਰ ਸ਼ਾਮਲ ਹਨ। ਚੁਣੇ ਗਏ ਮੈਂਬਰਾਂ ਵਿਚ ਦਿੱਲੀ ਦੇ ਹੋਰਨਾਂ ਆਗੂਆਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਆਗੂ ਪ੍ਰਿਯੰਕਾ ਗਾਂਧੀ, ਅਜੈ ਮਾਕਨ, ਅਰਵਿੰਦ ਸਿੰਘ ਲਵਲੀ ਅਤੇ ਅਲਕਾ ਲਾਂਬਾ ਵੀ ਸ਼ਾਮਲ ਹਨ।

ਇਸ ਮੁੱਦੇ ‘ਤੇ ਹੁਣ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਜਾਰੀ ਕਰਦਿਆਂ ਕਿਹਾ, “ਗਾਂਧੀ ਪਰਿਵਾਰ, ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨੂੰ ਲਗਾਤਾਰ ਸਹੂਲਤਾਂ ਅਤੇ ਅਹੁਦੇ ਦੇ ਰਿਹਾ ਹੈ। ਹੁਣ ਉਸ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਪੈਨਲ ‘ਚ ਨਾਮਜ਼ਦ ਕੀਤਾ ਗਿਆ ਹੈ। ਅਜਿਹਾ ਕਰਕੇ, ਕਾਂਗਰਸ ਨੇ ਸਿੱਖਾਂ ਦੇ ਜ਼ਖਮਾਂ ‘ਤੇ ਇਕ ਵਾਰ ਫਿਰ ਤੋਂ ਲੂਣ ਛਿੜਕਿਆ ਹੈ।

Tags: CongressNational News
Previous Post

ਟਵਿਟਰ ਵਾਂਗ ਹੁਣ ਮੇਟਾ ਵੀ ਪ੍ਰੀਮੀਅਮ ਵੈਰੀਫਿਕੇਸ਼ਨ ਸੇਵਾ ਕਰੇਗੀ ਸ਼ੁਰੂ, ਇੰਸਟਾਗ੍ਰਾਮ-ਫੇਸਬੁੱਕ ’ਤੇ ‘ਬਲੂ ਟਿੱਕ’ ਲਈ ਦੇਣੇ ਪੈਣਗੇ ਪੈਸੇ

Next Post

“10 ਮਹੀਨਿਆਂ ’ਚ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ”, ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਵੱਡਾ ਹਮਲਾ

Next Post
ਆਪਣੇ ਬਿਆਨ ਨਾਲ ਕਸੂਤੇ ਘਿਰੇ CM ਮਾਨ, ਸੁਖਬੀਰ ਬਾਦਲ ਕਰੇਗਾ ਮਾਣਹਾਨੀ ਦਾ ਮੁਕੱਦਮਾ ਦਰਜ

“10 ਮਹੀਨਿਆਂ ’ਚ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ”, ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਵੱਡਾ ਹਮਲਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers