RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Amritpal Singh ਦਾ ਸਾਥ ਦੇਣਾ ਪਿਆ ਮਹਿੰਗਾ, ਸਾਬਕਾ Congress ਪ੍ਰਧਾਨ ‘ਤੇ ਕਾਰਵਾਈ

Amritpal Singh ਦਾ ਸਾਥ ਦੇਣਾ ਪਿਆ ਮਹਿੰਗਾ, ਸਾਬਕਾ Congress ਪ੍ਰਧਾਨ ‘ਤੇ ਕਾਰਵਾਈ

Jass Grewal by Jass Grewal
November 28, 2022
in ਪੰਜਾਬ, ਰਾਜਨੀਤੀ
Reading Time: 1 min read
0 0
0

‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਬਿਆਨਬਾਜ਼ੀ ਕਰਨਾ ਮਹਿੰਗਾ ਪੈ ਗਿਆ ਹੈ।  ਦਸ ਦਈਏ ਕਿ ਕਾਂਗਰਸ ਨੇ ਕਮਲਜੀਤ ਸਿੰਘ ਬਰਾੜ ਸਾਬਕਾ ਡੀਸੀਸੀ ਪ੍ਰਧਾਨ ਮੋਗਾ ਨੂੰ ਪਾਰਟੀ ਚੋਂ ਕੱਢ ਦਿੱਤਾ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪ੍ਰਭਾਵ ਨਾਲ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਕਮਲਜੀਤ ਸਿੰਘ ਬਰਾੜ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤ ਹਨ। ਪੰਜਾਬ ਦੇ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਬਾਹਰ ਦਾ ਰਸਤਾ ਦਿਖਾਇਆ ਹੈ। ਬਰਾੜ ਅਕਸਰ ‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਬਿਆਨਬਾਜ਼ੀ ਕਰਦੇ ਰਹਿੰਦੇ ਸਨ।

ਕਮਲਜੀਤ ਸਿੰਘ ਬਰਾੜ ਅਕਸਰ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ‘ਤੇ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟਿੱਪਣੀ ਕਰਦੇ ਰਹਿੰਦੇ ਸਨ। ਇਨ੍ਹਾਂ ਸਾਰੇ ਕਾਰਨਾਂ ਦੇ ਚੱਲਦਿਆਂ ਪਾਰਟੀ ਹਾਈਕਮਾਨ ਨੇ ਬਰਾੜ ਨੂੰ ਪਾਰਟੀ ਤੋਂ ਬਾਹਰ ਕੀਤਾ ਹੈ। ਬਰਾੜ ਨੂੰ ਪਾਰਟੀ ਤੋਂ ਬਾਹਰ ਕਰਨ ਤੋਂ ਬਾਅਦ ਹਲਕਾ ਮੋਗਾ ਦੀ ਰਾਜਨੀਤੀ ਵਿੱਚ ਕਾਫ਼ੀ ਉਥਲ-ਪੁਥਲ ਹੋਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਦੇ ਕੁਝ ਲੋਕ ਬਰਾੜ ਦਾ ਵਿਰੋਧ ਕਰਦੇ ਸੀ, ਇਸ ਕਾਰਨ ਪਾਰਟੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਦੱਸ ਦੇਈਏ ਕਿ ਕਮਲਜੀਤ ਸਿੰਘ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਬੇਟੇ ਹਨ। ਯੂਥ ਕਾਂਗਰਸ ਵਿੱਚ ਰਹਿੰਦੇ ਹੋਏ ਬਰਾੜ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ। ਪਾਰਟੀ ਦੇ ਵਿਸਤਾਰ ‘ਤੇ ਉਨ੍ਹਾਂ ਨੇ ਕਾਫ਼ੀ ਜ਼ਮੀਨੀ ਪੱਧਰ ‘ਤੇ ਕੰਮ ਵੀ ਕੀਤਾ ਹੈ. ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਬਰਾੜ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖ ਕਤਲੇਆਮ ਤੇ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਦੇ ਲਈ ਇੰਦਰ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ‘ਤੇ ਵੀ ਨਿਸ਼ਾਨਾ ਸਾਧਿਆ ਸੀ।

Tags: Amritpal SinghCongress LeaderPunjab CongressWaris Punjab De
Previous Post

ਹੁਣ ਤੱਕ ਸਭ ਤੋਂ ਵੱਡੀ ਹੈਕਿੰਗ, WhatsApp ਵਰਤਣ ਵਾਲੇ ਸਾਵਧਾਨ! 50 ਕਰੋੜ ਯੂਜ਼ਰਸ ਦਾ ਡਾਟਾ ਚੋਰੀ

Next Post

‘ਆਪ’ ਪ੍ਰਧਾਨ ਕੇਜਰੀਵਾਲ ਦੀ ਭਵਿੱਖਬਾਣੀ, ਗੁਜਰਾਤ ‘ਚ ਬਣੇਗੀ AAP ਸਰਕਾਰ, ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

Next Post
‘ਆਪ’ ਪ੍ਰਧਾਨ ਕੇਜਰੀਵਾਲ ਦੀ ਭਵਿੱਖਬਾਣੀ, ਗੁਜਰਾਤ ‘ਚ ਬਣੇਗੀ AAP ਸਰਕਾਰ, ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

'ਆਪ' ਪ੍ਰਧਾਨ ਕੇਜਰੀਵਾਲ ਦੀ ਭਵਿੱਖਬਾਣੀ, ਗੁਜਰਾਤ 'ਚ ਬਣੇਗੀ AAP ਸਰਕਾਰ, ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers