RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਕੀਤਾ ਗ੍ਰਿਫਤਾਰ

Jass Grewal by Jass Grewal
July 18, 2023
in ਪੰਜਾਬ
Reading Time: 1 min read
0 0
0

ਪੰਜਾਬ : ਅੰਮ੍ਰਿਤਸਰ ਦੀ ਪੁਲਿਸ ਨੂੰ ਇਕ ਹੋਰ ਕਾਮਯਾਬੀ ਮਿਲੀ ਹੈ, ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ਾਰਪ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ ‘ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ ‘ਚ ਵੀ ਉਸ ‘ਤੇ ਕਈ ਮਾਮਲੇ ਦਰਜ ਹਨ। ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ ਢਿੱਲੋ ਉਰਫ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਉਸ ਨੂੰ ਪੰਜਾਬ ਲਿਆਂਦਾ ਹੈ।
ਪੁਲਿਸ ਸੂਤਰਾਂ ਮੁਤਾਬਕ ਸੀਆਈਏ ਸਟਾਫ਼ ਅੰਮ੍ਰਿਤਸਰ ਦੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਗਰੋਹ ਦੇ ਸ਼ਾਰਪ ਸ਼ੂਟਰ ਦੀਪਕ ਰਾਠੀ ਉਰਫ਼ ਢਿੱਲੋਂ ਉਰਫ਼ ਪਰਵੇਸ਼ ਹਰਿਆਣਵੀ ਵਾਸੀ ਝੱਜਰ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਇੱਕ ਮਹੀਨੇ ਦੀ ਜੱਦੋ-ਜਹਿਦ ਮਗਰੋਂ ਕੋਹਲਾਪੁਰ ਮਹਾਰਾਸ਼ਟਰ ’ਤੋਂ ਕਾਬੂ ਕੀਤਾ ਗਿਆ ਹੈ।

ਹਾਸਲ ਜਾਣਕਾਰੀ ਅਨੁਸਾਰ ਦੀਪਕ ਰਾਠੀ ’ਤੇ ਦੋਸ਼ ਹੈ ਕਿ ਉਹ 24 ਮਈ ਨੂੰ ਬਿਆਸ ਥਾਣੇ ਅਧੀਨ ਪੈਂਦੇ ਪਿੰਡ ਸਠਿਆਲਾ ਵਿੱਚ ਇੱਕ ਗੈਂਗਸਟਰ ਜਰਨੈਲ ਸਿੰਘ ਨੂੰ ਮਾਰਨ ਵਾਲੇ ਸ਼ੂਟਰਾਂ ਵਿੱਚ ਸ਼ਾਮਲ ਸੀ। ਏਡੀਸੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਨੂੰ ਪੁੱਛ-ਪੜਤਾਲ ਲਈ ਰਿਮਾਂਡ ’ਤੇ ਲਿਆਂਦਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇੱਕ ਕਤਲ ਕੇਸ ਦੀ ਸਜ਼ਾ ਭੁਗਤਣ ਦੌਰਾਨ ਦੀਪਕ ਰਾਠੀ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਜੱਗੂ ਭਗਵਾਨਪੁਰੀਆ ਦੇ ਸੰਪਰਕ ਵਿੱਚ ਆਇਆ ਸੀ, ਜਿਸ ਮਗਰੋਂ ਉਹ ਇਕੱਠੇ ਕੰਮ ਕਰਨ ਲੱਗੇ।

Tags: punjabPunjab NewsPunjab Police
Previous Post

CM ਮਾਨ ਦੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ, ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਦਿੱਤੀ ਜਾਣਕਾਰੀ

Next Post

ਪੰਜਾਬ ਦੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਮੱਧੇਨਜ਼ਰ ਰੱਖਦੇ ਹੋਏ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਕੀਤੇ ਸਥਾਪਤ

Next Post
ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ, ਇਨ੍ਹਾਂ 15 ਪਿੰਡਾਂ ਦੇ ਵਿੱਚ ਖ਼ਤਰੇ ਦੀ ਘੰਟੀ

ਪੰਜਾਬ ਦੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਮੱਧੇਨਜ਼ਰ ਰੱਖਦੇ ਹੋਏ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਕੀਤੇ ਸਥਾਪਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers