RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਪੰਜਾਬ ‘ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਪੰਜਾਬ 'ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

Jass Grewal by Jass Grewal
August 3, 2023
in Uncategorized, ਪੰਜਾਬ
Reading Time: 1 min read
0 0
0

ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੀਆਂ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ 27 ਵਾਰਡਾਂ ਦੀਆਂ ਉਪ ਚੋਣਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹੁਣ ਅਗਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।

 

 

 

Previous Post

ਕਾਰ ‘ਚ ਬੈਠੇ 9 ਸਾਲਾ ਬੱਚੇ ਤੋਂ ਗੋਲੀ ਚੱਲਣ ਦੇ ਮਾਮਲੇ ‘ਚ ਪਿਤਾ ਦੀ ਮੌਤ

Next Post

ਗੁਰਬਾਣੀ ਪ੍ਰਸਾਰਣ ‘ਤੇ ਮਜੀਠੀਆ ਨੇ CM ਨੂੰ ਘੇਰਿਆ: ਵੀਡੀਓ ਟਵੀਟ ਕਰ ਪੁੱਛਿਆ ਕੀ ਇਹ CM ਸਾਹਿਬ ਦਾ ਬਦਲਾਅ ?

Next Post
bikram majithia bhagwant mann

ਗੁਰਬਾਣੀ ਪ੍ਰਸਾਰਣ 'ਤੇ ਮਜੀਠੀਆ ਨੇ CM ਨੂੰ ਘੇਰਿਆ: ਵੀਡੀਓ ਟਵੀਟ ਕਰ ਪੁੱਛਿਆ ਕੀ ਇਹ CM ਸਾਹਿਬ ਦਾ ਬਦਲਾਅ ?

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers