RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ, ਸਕੂਲ ਆਫ ਐਮੀਨੈਂਸ ਦੀ ਕੀਤੀ ਸ਼ੁਰੂਆਤ

ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ, ਸਕੂਲ ਆਫ ਐਮੀਨੈਂਸ ਦੀ ਕੀਤੀ ਸ਼ੁਰੂਆਤ

Jass Grewal by Jass Grewal
September 13, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਅੰਮ੍ਰਿਤਸਰ ਵਿੱਚ ਪਹਿਲਾ ਸਕੂਲ ਆਫ਼ ਐਮੀਨੈਂਸ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਛੇਹਰਟਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹਾਜ਼ਰ ਸਨ। ਸੀਪੀ ਨੌਨਿਹਾਲ ਅਤੇ ਡੀਸੀਪੀ (ਲਾਅ ਐਂਡ ਆਰਡਰ) ਪਰਮਿੰਦਰ ਸਿੰਘ ਭੰਡਾਲ ਸਕੂਲ ਆਫ਼ ਐਮੀਨੈਂਸ ਛੇਹਰਟਾ ਦੇ ਬਾਹਰ ਤਾਇਨਾਤ ਸਨ। ਅਰਵਿੰਦ ਕੇਜਰੀਵਾਲ ਬੁੱਧਵਾਰ ਤੋਂ ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਹਨ। 13 ਤੋਂ 15 ਸਤੰਬਰ ਤੱਕ ਦੇ ਇਸ ਦੌਰੇ ਦੌਰਾਨ ਉਹ ਕਈ ਅਹਿਮ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।

 

https://x.com/PunjabGovtIndia/status/1701896989808660538?s=20

Previous Post

ਲੁਧਿਆਣਾ ‘ਚ ਨੇਪਾਲੀ ਨੌਕਰਾਣੀ ਦਾ ਕਾਰਨਾਮਾ: ਵਪਾਰੀ ਤੇ ਪਤਨੀ ਬੇਹੋਸ਼, 7.5 ਲੱਖ ਦੀ ਨਕਦੀ ਤੇ 22 ਲੱਖ ਦੇ ਗਹਿਣੇ ਚੋਰੀ

Next Post

ਪੰਜਾਬ ਦਾ ਰਹਿਣ ਵਾਲਾ ਨੌਜਵਾਨ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਸ਼ਹੀਦ

Next Post
ਪੰਜਾਬ  ਦਾ ਰਹਿਣ ਵਾਲਾ ਨੌਜਵਾਨ ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਸ਼ਹੀਦ

ਪੰਜਾਬ ਦਾ ਰਹਿਣ ਵਾਲਾ ਨੌਜਵਾਨ ਦੱਖਣੀ ਕਸ਼ਮੀਰ ਦੇ ਅਨੰਤਨਾਗ 'ਚ ਸ਼ਹੀਦ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers