RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ , ਹਾਈਟੈਕ ਸਕੂਲ ਦਾ ਕਰਨਗੇ ਉਦਘਾਟਨ

ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ , ਹਾਈਟੈਕ ਸਕੂਲ ਦਾ ਕਰਨਗੇ ਉਦਘਾਟਨ

Jass Grewal by Jass Grewal
September 13, 2023
in ਪੰਜਾਬ
Reading Time: 1 min read
0 0
0

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਆ ਰਹੇ ਹਨ। ਉਹ ਛੇਹਰਟਾ ਦੇ ਹਾਈਟੈਕ ਸਕੂਲ ਦਾ ਉਦਘਾਟਨ ਕਰਨਗੇ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਵੀ ਸ਼ੁਰੂ ਕਰਨ ਜਾ ਰਹੀ ਹੈ।

https://x.com/ArvindKejriwal/status/1701786339207676291?s=20

ਇਸ ਮੁਹਿੰਮ ਤਹਿਤ ਪਹਿਲੀ ਚੋਣ ਰੈਲੀ ਅੰਮ੍ਰਿਤਸਰ ਵਿੱਚ ਕੀਤੀ ਜਾਵੇਗੀ। ਸਕੂਲ ਦੇ ਉਦਘਾਟਨ ਤੋਂ ਬਾਅਦ ਰਣਜੀਤ ਐਵੀਨਿਊ ਸਥਿਤ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ।

(ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ’ਚ 13 ਤੋਂ 15 ਸਤੰਬਰ ਤੱਕ ਹੋਣ ਵਾਲੇ ਸਮਾਗਮਾਂ ’ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਸੂਬੇ ਦੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋਵੇਂ ਅੰਮ੍ਰਿਤਸਰ ਵਿੱਚ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।

ਉਹ 14 ਸਤੰਬਰ ਨੂੰ ਅੰਮ੍ਰਿਤਸਰ ਤੇ ਜਲੰਧਰ ਦੇ ਵਪਾਰੀਆਂ ਅਤੇ 15 ਸਤੰਬਰ ਨੂੰ ਲੁਧਿਆਣਾ ਤੇ ਮੁਹਾਲੀ ਦੇ ਵਪਾਰੀਆਂ ਨਾਲ ਟਾਊਨ ਹਾਲ ਮੀਟਿੰਗ ਕਰਨਗੇ। ਇਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।

Previous Post

ਕੈਨੇਡਾ ‘ਚ ਜਲੰਧਰ ਦੇ ਨੌਜਵਾਨ ਦੀ ਮੌਤ: 6 ਦਿਨ ਪਹਿਲਾਂ ਹੀ ਗਿਆ ਸੀ ਵਿਦੇਸ਼

Next Post

ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਵਲੋਂ ਡਰੋਨ ਬਰਾਮਦ, ਦੋ ਸਮੱਗਲਰਾਂ ਖਿਲਾਫ ਕੇਸ ਦਰਜ

Next Post
ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਵਲੋਂ ਡਰੋਨ ਬਰਾਮਦ, ਦੋ ਸਮੱਗਲਰਾਂ ਖਿਲਾਫ ਕੇਸ ਦਰਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਵਲੋਂ ਡਰੋਨ ਬਰਾਮਦ, ਦੋ ਸਮੱਗਲਰਾਂ ਖਿਲਾਫ ਕੇਸ ਦਰਜ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers