RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡਾਂ ਲਈ ਕੀਤਾ ਵੱਡਾ ਐਲਾਨ

Jass Grewal by Jass Grewal
August 21, 2023
in ਪੰਜਾਬ
0 0
0
Bhagwant Mann

ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤਾਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈ ਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਅਤੇ ਸਰਪੰਚ ਦੀ ਚੋਣ ਕਰਨਗੇ, ਉਸ ਪਿੰਡ ਦੀ ਪੰਚਾਇਤ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਜਿਸ ਨਾਲ ਪਿੰਡ ਦੇ ਹੋਰ ਵਿਕਾਸ ਹੋ ਸਕੇਗਾ।

ਇਹ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵੀਟਰ ਅਕਾਊਂਟ ਦੇ ਸਾਂਝਾ ਕੀਤੀ ਹੈ ਜਿਸ ਵਿਚ ਓਹਨਾ ਨੇ ਲਿਖਿਆ ” ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ…

ਮੀਟਿੰਗ ‘ਚ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ ‘ਚ ਕੰਮ ਕਰਦੇ ਕਰਮਚਾਰੀਆਂ ਤੇ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀਆਂ ਅਕਤੂਬਰ ਮਹੀਨੇ ਤੋਂ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ…

ਆਉਣ ਵਾਲੇ ਦਿਨਾਂ ‘ਚ ਆਂਗਨਵਾੜੀ ਵਰਕਰਾਂ ਲਈ ਹੋਰ ਵੀ ਵੱਡੇ ਫੈਸਲੇ ਲਏ ਜਾਣਗੇ..”

ਅੱਜ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਂਗਨਵਾੜੀ ਵਰਕਰਾਂ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ…

ਮੀਟਿੰਗ 'ਚ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ 'ਚ ਕੰਮ ਕਰਦੇ ਕਰਮਚਾਰੀਆਂ ਤੇ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀਆਂ ਅਕਤੂਬਰ ਮਹੀਨੇ ਤੋਂ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ 3.09… pic.twitter.com/LD1UYClMb0

— Bhagwant Mann (@BhagwantMann) August 21, 2023

Tags: aam aadmi partyAAPBhagwant MannCM Bhagwant MannCrime NewsnewspunjabPunjab GovernmentPunjab NewsPunjab PolicePunjab Politicspunjabi news
Previous Post

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲ ਦੇ ਗੁਮਸ਼ੁਦਾ ਦੇ ਲੱਗੇ ਪੋਸਟਰ

Next Post

ਅੱਜ ਚੰਡੀਗੜ੍ਹ ‘ਚ ਕਿਸਾਨ ਮਾਰਚ: ਧਰਨੇ ‘ਚ 16 ਕਿਸਾਨ ਜਥੇਬੰਦੀਆਂ ਸ਼ਾਮਲ ਹੋਣਗੀਆਂ; ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ

Next Post
punjab kisan

ਅੱਜ ਚੰਡੀਗੜ੍ਹ 'ਚ ਕਿਸਾਨ ਮਾਰਚ: ਧਰਨੇ 'ਚ 16 ਕਿਸਾਨ ਜਥੇਬੰਦੀਆਂ ਸ਼ਾਮਲ ਹੋਣਗੀਆਂ; ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers