RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਬੀਬੀ ਜਗੀਰ ਕੌਰ ਦਾ ਬਿਆਨ, Web Series ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ

Jass Grewal by Jass Grewal
June 22, 2021
in ਪੰਜਾਬ, ਮਨੋਰੰਜਨ
0 0
0
ਬੀਬੀ ਜਗੀਰ ਕੌਰ ਦਾ ਬਿਆਨ, Web Series ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ

SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’  ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਉਣ ਲਈ ਕਿਹਾ ਗਿਆ। ਬੀਬੀ ਜਗੀਰ ਕੌਰ  ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ

Previous Post

ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਫੈਕਟਰੀ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ, 2 ਮੌਕੇ ਤੋਂ ਹੋਏ ਫਰਾਰ

Next Post

ਵੱਡੀ ਖਬਰ : ਗੈਂਗਸਟਰ Jaipal Bhullar ਦਾ ਕੱਲ੍ਹ ਦੁਪਹਿਰ 2 ਵਜੇ ਹੋਵੇਗਾ ਅੰਤਿਮ ਸੰਸਕਾਰ

Next Post
ਵੱਡੀ ਖਬਰ : ਗੈਂਗਸਟਰ Jaipal Bhullar ਦਾ ਕੱਲ੍ਹ ਦੁਪਹਿਰ 2 ਵਜੇ ਹੋਵੇਗਾ ਅੰਤਿਮ ਸੰਸਕਾਰ

ਵੱਡੀ ਖਬਰ : ਗੈਂਗਸਟਰ Jaipal Bhullar ਦਾ ਕੱਲ੍ਹ ਦੁਪਹਿਰ 2 ਵਜੇ ਹੋਵੇਗਾ ਅੰਤਿਮ ਸੰਸਕਾਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers