RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

BIG BREAKING: ਪਾਕਿਸਤਾਨ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀ ਮਾਰਕੇ ਕੀਤਾ ਕਤਲ

BIG BREAKING: ਪਾਕਿਸਤਾਨ ‘ਚ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਪੰਜਵੜ ਦਾ ਗੋਲੀ ਮਾਰਕੇ ਕੀਤਾ ਕਤਲ

Jass Grewal by Jass Grewal
May 6, 2023
in ਵਿਦੇਸ਼
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਪਾਕਿਸਤਾਨ ਦੇ ਲਾਹੌਰ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਪਾਕਿਸਤਾਨ ਵਿਖੇ ਲਾਹੌਰ ਦੇ ਜੌਹਰ ਟਾਊਨ ਵਿੱਚ ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੁਖੀ ਪਰਮਜੀਤ ਪੰਜਵੜ ‘ਤੇ ਗੋਲੀਆਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਵਿਚ ਉਹਨਾਂ ਦੀ ਮੌਤ ਹੋ ਗਈ ਹੈ।

ਦਸਣਯੋਗ ਹੈ ਕਿ 2 ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀਆਂ ਮਾਰ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸਵੇਰੇ 6 ਵਜੇ ਦੇ ਕਰੀਬ ਜੋਹਰ ਟਾਊਨ ਸਥਿਤ ਸਨਫਲਾਵਰ ਸੋਸਾਇਟੀ ‘ਚ ਆਪਣੇ ਘਰ ਦੇ ਬਾਹਰ ਸੈਰ ਕਰਦੇ ਸਮੇਂ ਪੰਜਵੜ ਦੇ ਗੰਨਮੈਨ ਸਮੇਤ ਉਸ ਦਾ ਕਤਲ ਕਰ ਦਿੱਤਾ। ਗੋਲੀਬਾਰੀ ‘ਚ ਬੰਦੂਕਧਾਰੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਪਰਮਜੀਤ ਸਿੰਘ ਪੰਜਵੜ 80 ਦੇ ਦਹਾਕੇ ਵਿੱਚ ਪਾਕਿਸਤਾਨ ਚਲਾ ਗਿਆ ਸੀ ਤੇ ਉੱਥੋਂ ਨਾਰਕੋ ਟੈਰਿਜ਼ਮ ਚਲਾ ਰਿਹਾ ਸੀ। ਇਸ ਦੇ ਨਾਲ ਹੀ ਉਸ ਦੇ ਪੰਜਾਬ ਵਿੱਚ ਗੈਂਗਸਟਰਾਂ ਨਾਲ ਵੀ ਸਬੰਧ ਸਨ ਤੇ ਉਨ੍ਹਾਂ ਦੀ ਪੁਸ਼ਤਪੁਨਾਹੀ ਕਰਦਾ ਸੀ। ਇੰਨਾਂ ਹੀ ਨਹੀਂ ਉਸ ‘ਤੇ ਭਾਰਤ ਦੇ ਪੰਜਾਬ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੇ ਵੀ ਦੋਸ਼ ਸਨ।

Previous Post

ਕਾਂਗਰਸ ਨੂੰ ਵੋਟਾਂ ਦੀ ਲੋੜ ਹੀ ਨਹੀਂ… ਕੇਜਰੀਵਾਲ ਨੇ ਘੇਰੇ ਵਿਰੋਧੀ, ਸੀ.ਐਮ. ਮਾਨ ਨੇ ਕੀਤਾ ਵੱਡਾ ਦਾਅਵਾ

Next Post

ਪਰਲ ਕੰਪਨੀ ਵਲੋਂ ਲੋਕਾਂ ਦੇ ਹੜੱਪੇ ਪੈਸੇ ਹੋਣਗੇ ਵਾਪਸ? ਮੁੱਖ ਮੰਤਰੀ ਮਾਨ ਨੇ ਸ਼ੁਰੂ ਕੀਤੀ ਜਾਂਚ

Next Post
ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਤੜਕਸਾਰ ਖੁਦ CM ਮਾਨ ਵੀ ਪਹੁੰਚੇ ਦਫ਼ਤਰ

ਪਰਲ ਕੰਪਨੀ ਵਲੋਂ ਲੋਕਾਂ ਦੇ ਹੜੱਪੇ ਪੈਸੇ ਹੋਣਗੇ ਵਾਪਸ? ਮੁੱਖ ਮੰਤਰੀ ਮਾਨ ਨੇ ਸ਼ੁਰੂ ਕੀਤੀ ਜਾਂਚ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers