RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Big News: ਮਸ਼ਹੂਰ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ, ਲਿਆ ਗਿਆ ਸਖ਼ਤ ਐਕਸ਼ਨ

Big News: ਮਸ਼ਹੂਰ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ, ਲਿਆ ਗਿਆ ਸਖ਼ਤ ਐਕਸ਼ਨ

Jass Grewal by Jass Grewal
November 17, 2022
in ਪੰਜਾਬ, ਮਨੋਰੰਜਨ
Reading Time: 1 min read
0 0
0

ਮੋਹਾਲੀਃ ਇਸ ਵੇਲੇ ਦੀ ਵੱਡੀ ਖ਼ਬਰ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ ’ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ ’ਚ ਵਾਧਾ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਬੱਬੂ ਮਾਨ ਨੂੰ ਧਮਕੀ ਕਿਹੜੀ ਗੈਂਗ ਜਾਂ ਵਿਅਕਤੀ ਨੇ ਦਿੱਤੀ ਹੈ। ਦੱਸ ਦੇਈਏ ਕਿ ਬੱਬੂ ਮਾਨ ਦੇ ਘਰ ਨਾਲ ਸੈਕਟਰ 70 ’ਚ ਹੋਰ ਵੀ ਮਸ਼ਹੂਰ ਪੰਜਾਬੀ ਕਲਾਕਾਰਾਂ ਦੇ ਘਰ ਹਨ।

Tags: Punjabi SingerSecurity
Previous Post

ਡੇਰਾ ਪ੍ਰੇਮੀ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਹੋਰ ਸ਼ੂਟਰ ਕੀਤੇ ਗ੍ਰਿਫ਼ਤਾਰ

Next Post

Baba Vanga Prediction: Baba Vanga ਦੀ ਭਿਆਨਕ ਭਵਿੱਖਬਾਣੀ, ਭਾਰਤ ਵੱਲ ਆ ਰਹੀ ਵੱਡੀ ਮੁਸੀਬਤ !

Next Post
Baba Vanga Prediction: Baba Vanga ਦੀ ਭਿਆਨਕ ਭਵਿੱਖਬਾਣੀ, ਭਾਰਤ ਵੱਲ ਆ ਰਹੀ ਵੱਡੀ ਮੁਸੀਬਤ !

Baba Vanga Prediction: Baba Vanga ਦੀ ਭਿਆਨਕ ਭਵਿੱਖਬਾਣੀ, ਭਾਰਤ ਵੱਲ ਆ ਰਹੀ ਵੱਡੀ ਮੁਸੀਬਤ !

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers