RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

BIG NEWS: ਬੰਦ ਹੋਏ 2000 ਦੇ ਨੋਟ, RBI ਨੇ ਲਿਆ ਵੱਡਾ ਫੈਸਲਾ

BIG NEWS: ਬੰਦ ਹੋਏ 2000 ਦੇ ਨੋਟ, RBI ਨੇ ਲਿਆ ਵੱਡਾ ਫੈਸਲਾ

Jass Grewal by Jass Grewal
May 19, 2023
in ਦੇਸ਼, ਵਪਾਰ
Reading Time: 1 min read
0 0
0

ਭਾਰਤ ਵਿਚ ਇਕ ਵਾਰ ਫਿਰ ਨੋਟਬੰਦੀ ਹੋ ਗਈ ਹੈ। ਜੀ ਹਾਂ ਬਿਲਕੁੱਲ RBI ਯਾਨੀ ਭਾਰਤੀ ਰਿਜ਼ਰਵ ਬੈਂਕ ਨੇ ਵੱਡਾ ਫ਼ੈਸਲਾ ਲੈਂਦੇ ਹੋ 2000 ਰੁਪਏ ਦੇ ਨੋਟ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ 2016 ਵਿਚ ਨੋਟਬੰਦੀ ਹੋਈ ਸੀ ਜਦੋਂ 500-1000 ਦੇ ਨੋਟ ਬੰਦ ਕਰ ਦਿੱਤੇ ਗਏ ਸੀ ਅਤੇ ਫਿਰ ਉਸਤੋਂ ਕੁਝ ਸਮੇਂ ਬਾਅਦ 2000 ਦਾ ਨੋਟ ਲਿਆਂਦਾ ਗਿਆ ਸੀ। ਪਰ ਹੁਣ ਲਗਭਗ 6 ਸਾਲਾਂ ਬਾਅਦ ਨੇ RBI ਨੇ 2000 ਦਾ ਨੋਟ ਵੀ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਲਈ ਭਾਰਤੀ ਰਿਜ਼ਰਵ ਬੈਂਕ ਨੇ ਲੋਕਾਂ ਨੂੰ 4 ਮਹੀਨੇ ਦਾ ਸਮਾਂ ਦਿੱਤਾ ਹੈ ਯਾਨੀ 30 ਸਤੰਬਰ ਤੱਕ ਦਾ। ਭਾਰਤੀ ਰਿਜ਼ਰਵ ਬੈਂਕ ਮੁਤਾਬਕ 23 ਮਈ ਤੋਂ ਲੋਕ ਬੈਂਕਾਂ ਵਿਚ ਜਾ ਕੇ 20000 ਰਪਏ ਤੱਕ ਨੋਟ ਬਦਲਾ ਸਕਦੇ ਹਨ। 30 ਸਤੰਬਰ ਤੋਂ ਬਾਅਦ 2000 ਦਾ ਨੋਟ ਮਹਿਜ ਇਕ ਕਾਗਜ਼ ਦਾ ਟੁੱਕੜਾ ਰਹਿ ਜਾਵੇਗਾ।

ਰਿਜ਼ਰਵ ਬੈਂਕ ਮੁਤਾਬਕ, 2 ਹਜ਼ਾਰ ਰੁਪਏ ਦਾ ਨੋਟ ਲੀਗਲ ਟੈਂਡਰ ਤਾਂ ਰਹੇਗਾ ਪਰ ਇਸਨੂੰ ਸਰਕੁਲੇਸ਼ਨ ਤੋਂ ਬਾਹਰ ਕਰ ਦਿੱਤਾ ਜਾਵੇਗਾ। ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਬੈਂਕਾਂ ਨੂੰ ਸਲਾਹ ਦਿੱਤੀ ਹੈ ਕਿ 2 ਹਜ਼ਾਰ ਰੁਪਏ ਦੇ ਨੋਟ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨਾ ਬੰਦ ਕਰ ਦਿੱਤਾ ਜਾਵੇ। ‘ਕਲੀਨ ਨੋਟ ਪਾਲਿਸੀ’ ਤਹਿਤ ਰਿਜ਼ਰਵ ਬੈਂਕ ਨੇ ਇਹ ਫੈਸਲਾ ਲਿਆ ਹੈ। ਸਾਲ 2016 ‘ਚ ਹੋਈ ਨੋਟਬੰਦੀ ਤੋਂ ਬਾਅਦ ਰਿਜ਼ਰਵ ਬੈਂਕ ਨੇ 2 ਹਜ਼ਾਰ ਰੁਪਏ ਦਾ ਨੋਟ ਜਾਰੀ ਕੀਤਾ ਸੀ।

₹2000 Denomination Banknotes – Withdrawal from Circulation; Will continue as Legal Tenderhttps://t.co/2jjqSeDkSk

— ReserveBankOfIndia (@RBI) May 19, 2023

ਪਿਛਲੇ ਕੁਝ ਮਹੀਨਿਆਂ ਤੋਂ ਬਾਜ਼ਾਰ ‘ਚ 2 ਹਜ਼ਾਰ ਰੁਪਏ ਦੇ ਨੋਟ ਘੱਟ ਨਜ਼ਰ ਆ ਰਹੇ ਸਨ। ਲੋਕਾਂ ਦਾ ਕਹਿਣਾ ਸੀ ਕਿ ਏ.ਟੀ.ਐੱਮ. ‘ਚੋਂ ਵੀ 2 ਹਜ਼ਾਰ ਰੁਪਏ ਦੇ ਨੋਟ ਨਹੀਂ ਨਿਕਲ ਰਹੇ। ਇਸ ਸੰਬੰਧ ‘ਚ ਸਰਕਾਰ ਨੇ ਸੰਸਦ ‘ਚ ਵੀ ਜਾਣਕਾਰੀ ਦਿੱਤੀ ਸੀ।

Previous Post

“ਜੇਕਰ ਹਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਚੌਥੀ ਪਾਸ ਰਾਜਾ ਦਾ ਰਾਜਮਹਿਲ.. ਤਿਹਾੜ ਜੇਲ੍ਹ ‘ਚੋਂ ਆਈ ਮਨੀਸ਼ ਸਿਸੋਦੀਆ ਦੀ ਚਿੱਠੀ

Next Post

ਵੱਡੀ ਖ਼ਬਰਃ ਬਠਿੰਡਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Next Post
ਵੱਡੀ ਖ਼ਬਰਃ ਬਠਿੰਡਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵੱਡੀ ਖ਼ਬਰਃ ਬਠਿੰਡਾ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers