RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Breaking News: ਗੋਲੀ ਤੇਰੇ ਸਿੱਧਾ ਮੱਥੇ ‘ਚ ਵੱਜਣੀ ਆ… ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Breaking News: ਗੋਲੀ ਤੇਰੇ ਸਿੱਧਾ ਮੱਥੇ ‘ਚ ਵੱਜਣੀ ਆ… ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Jass Grewal by Jass Grewal
March 11, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਵਿਧਾਇਕ ਸੁਖਪਾਲ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ।  ਇਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਧਮਕੀ ਦੀ ਕਟਿੰਗ ਸ਼ੇਅਰ ਕਰਦਿਆਂ ਲਿਖਿਆ ਕਿ ਇੰਸਟਾਗ੍ਰਾਮ ’ਤੇ ਇਕ ਰਾਜ ਗਰੇਵਾਲ ਦੁਆਰਾ ਮੈਨੂੰ ਸਿੱਧੀ ਧਮਕੀ ਦਿੱਤੀ ਗਈ ਹੈ ਕਿ ਮੈਂ ਕਿਤੇ ਵੀ ਭੱਜ ਸਕਦਾ ਹਾਂ, ਮੈਨੂੰ ਮੱਥੇ ’ਤੇ ਗੋਲ਼ੀ ਮਾਰ ਦਿੱਤੀ ਜਾਵੇਗੀ। ਖਹਿਰਾ ਨੇ ਆਖਿਆ ਕਿ ਮੈਂ ਪਹਿਲਾਂ ਹੀ ਜਨਤਕ ਡੋਮੇਨ ’ਚ ਲਿਆਇਆ ਹੈ ਕਿ ਭਗਵੰਤ ਮਾਨ ਸਰਕਾਰ ਮੇਰੇ ਜਾਂ ਹੋਰ ਕਾਂਗਰਸੀ ਨੇਤਾਵਾਂ ਨੂੰ ਕਿਸੇ ਵੀ ਸਰੀਰਕ ਨੁਕਸਾਨ ਲਈ ਜ਼ਿੰਮੇਵਾਰ ਹੋਵੇਗੀ।

I have received a direct threat that “i may run anywhere i will be shot in the forehead”by one Raj Grewal on Instagram. I have already brought in public domain that @BhagwantMann govt will be responsible for any physical harm to me or other @INCIndia leaders. @DGPPunjabPolice pic.twitter.com/1UkMq8Ke8A

— Sukhpal Singh Khaira (@SukhpalKhaira) March 10, 2023

ਦਸ ਦਈਏ ਕਿ ਧਮਕੀ ਭਰੇ ਕੁਮੈਂਟ ਵਿਚ ਇਹ ਲਿਖਿਆ ਗਿਆ ਹੈ ਕਿ “ਤੂੰ ਜਿੱਦਾਂ ਮਰਜੀ ਆਇਆ ਹੋਵੇਂ… ਗੋਲੀ ਤੇਰੇ ਸਿੱਧਾ ਮੱਥੇ ‘ਚ ਵੱਜਣੀ ਆ.. ਤਿਆਰ.. ਹੋਜਾ ਪੁੱਤ..”। ਇਥੇ ਦਸਣਯੋਗ ਹੈ ਕਿ ਸੁਖਪਾਲ ਖਹਿਰਾ ਤੋਂ ਪਹਿਲਾਂ ਵੀ ਕਈ ਸਿਆਸੀ ਨੇਤਾਵਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।  ਨਾਲ ਹੀ ਖਹਿਰਾ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਸਾਡੇ ‘ਚੋਂ ਕਿਸੇ ਨੂੰ ਵੀ ਕੁਝ ਹੁੰਦਾ ਹੈ ਤਾਂ ਉਸਦੀ ਜ਼ਿੰਮੇਵਾਰ ਮਾਨ ਸਰਕਾਰ ਹੋਵੇਗੀ।

Tags: Congress MLA
Previous Post

ਸਾਬਕਾ CM ਚੰਨੀ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਹੁਣ ਨਹੀਂ ਜਾ ਸਕਣਗੇ ਦੇਸ਼ ਤੋਂ ਬਾਹਰ

Next Post

ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਮੁੜ ਹਟਾਈ ਗਈ ਮਨੀਸ਼ਾ ਗੁਲਾਟੀ, ਹਾਈਕੋਰਟ ਜਾਵੇਗਾ ਮਾਮਲਾ?

Next Post
BIG BREAKING: ‘ਮਨੀਸ਼ਾ ਗੁਲਾਟੀ’ ਨੂੰ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੇ ਅਹੁਦੇ ਤੋਂ ਮੁੜ ਹਟਾਈ ਗਈ ਮਨੀਸ਼ਾ ਗੁਲਾਟੀ, ਹਾਈਕੋਰਟ ਜਾਵੇਗਾ ਮਾਮਲਾ?

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers